ਯਿਰਮਿਯਾਹ 35:2 - ਪਵਿੱਤਰ ਬਾਈਬਲ2 “ਯਿਰਮਿਯਾਹ, ਰੇਕਾਬੀ ਪਰਿਵਾਰ ਕੋਲ ਜਾਹ। ਉਨ੍ਹਾਂ ਨੂੰ ਯਹੋਵਾਹ ਦੇ ਮੰਦਰ ਦੇ ਵੱਖੀ ਵਾਲੇ ਪਾਸੇ ਦੇ ਕਿਸੇ ਕਮਰੇ ਵਿੱਚ ਆਉਣ ਦਾ ਸੱਦਾ ਦੇਵੀਂ। ਉਨ੍ਹਾਂ ਨੂੰ ਪੀਣ ਲਈ ਸ਼ਰਾਬ ਦੇਵੀਂ।” See the chapterਪਵਿੱਤਰ ਬਾਈਬਲ O.V. Bible (BSI)2 ਤੂੰ ਰੇਕਾਬੀਆਂ ਦੇ ਘਰ ਜਾਹ ਅਤੇ ਓਹਨਾਂ ਨਾਲ ਗੱਲ ਕਰ ਅਤੇ ਓਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਮਧ ਪਿਲਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤੂੰ ਰੇਕਾਬੀਆਂ ਦੇ ਘਰ ਜਾ ਅਤੇ ਉਹਨਾਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਕਿਸੇ ਕੋਠੜੀ ਵਿੱਚ ਲਿਆ ਅਤੇ ਉਹਨਾਂ ਨੂੰ ਮਧ ਪਿਲਾ See the chapter |