ਯਿਰਮਿਯਾਹ 35:5 - ਪਵਿੱਤਰ ਬਾਈਬਲ5 ਫ਼ੇਰ ਮੈਂ ਸ਼ਰਾਬ ਦੀਆਂ ਕੁਝ ਸੁਰਾਹੀਆਂ ਕੁਝ ਪਿਆਲਿਆਂ ਸਮੇਤ ਰੇਕਾਬੀ ਪਰਿਵਾਰ ਦੇ ਸਾਹਮਣੇ ਰੱਖ ਦਿੱਤੀਆਂ। ਅਤੇ ਮੈਂ ਉਨ੍ਹਾਂ ਨੂੰ ਆਖਿਆ, “ਬੋੜੀ ਜਿਹੀ ਸ਼ਰਾਬ ਪੀਵੋ।” See the chapterਪਵਿੱਤਰ ਬਾਈਬਲ O.V. Bible (BSI)5 ਤਾਂ ਮੈਂ ਰੇਕਾਬੀਆਂ ਦੇ ਘਰਾਣੇ ਦੇ ਪੁੱਤ੍ਰਾਂ ਅੱਗੇ ਮਧ ਨਾਲ ਭਰ ਕੇ ਕਟੋਰੇ ਅਤੇ ਕੌਲ ਰੱਖੇ ਅਤੇ ਓਹਨਾਂ ਨੂੰ ਆਖਿਆ, ਮਧ ਪੀਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਾਂ ਮੈਂ ਰੇਕਾਬੀਆਂ ਦੇ ਘਰਾਣੇ ਦੇ ਪੁੱਤਰਾਂ ਅੱਗੇ ਮਧ ਨਾਲ ਭਰ ਕੇ ਕਟੋਰੇ ਅਤੇ ਕੌਲ ਰੱਖੋ ਅਤੇ ਉਹਨਾਂ ਨੂੰ ਆਖਿਆ, ਮਧ ਪਿਓ See the chapter |