ਯਿਰਮਿਯਾਹ 35:6 - ਪਵਿੱਤਰ ਬਾਈਬਲ6 ਪਰ ਰੇਕਾਬੀ ਦੇ ਪਰਿਵਾਰ ਵਾਲਿਆਂ ਨੇ ਆਖਿਆ, “ਅਸੀਂ ਸ਼ਰਾਬ ਬਿਲਕੁਲ ਨਹੀਂ ਪੀਂਦੇ। ਅਸੀਂ ਇਹ ਕਦੇ ਨਹੀਂ ਪੀਤੀ ਕਿਉਂ ਕਿ ਸਾਡੇ ਪੁਰਖੇ ਯੋਨਾਦਾਬ ਸਪੁੱਤਰ ਰੇਕਾਬ ਨੇ ਸਾਨੂੰ ਇਹ ਆਦੇਸ਼ ਦਿੱਤਾ ਸੀ: ‘ਤੁਹਾਨੂੰ ਅਤੇ ਤੁਹਾਡੇ ਉਤਰਾਧਿਕਾਰੀਆਂ ਨੂੰ ਕਦੇ ਵੀ ਮੈ ਨਹੀਂ ਪੀਣੀ ਚਾਹੀਦੀ। See the chapterਪਵਿੱਤਰ ਬਾਈਬਲ O.V. Bible (BSI)6 ਪਰ ਓਹਨਾਂ ਆਖਿਆ, ਅਸੀਂ ਮਧ ਨਹੀਂ ਪੀਵਾਂਗੇ ਕਿਉਂ ਜੋ ਸਾਡੇ ਪਿਤਾ ਰੇਕਾਬ ਦੇ ਪੁੱਤ੍ਰ ਯੋਨਾਦਾਬ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਸਦਾ ਤੀਕ ਮਧ ਨਾ ਪੀਓ, ਨਾ ਤੁਸੀਂ ਨਾ ਤੁਹਾਡੇ ਪੁੱਤ੍ਰ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਪਰ ਉਹਨਾਂ ਆਖਿਆ, ਅਸੀਂ ਮਧ ਨਹੀਂ ਪੀਵਾਂਗੇ ਕਿਉਂ ਜੋ ਸਾਡੇ ਪਿਤਾ ਰੇਕਾਬ ਦੇ ਪੁੱਤਰ ਯੋਨਾਦਾਬ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਸਦਾ ਤੱਕ ਮਧ ਨਾ ਪਿਓ, ਨਾ ਤੁਸੀਂ ਨਾ ਤੁਹਾਡੇ ਪੁੱਤਰ See the chapter |