Online Bible

- Advertisements -




ਯਿਰਮਿਯਾਹ 35:7 - ਪਵਿੱਤਰ ਬਾਈਬਲ

7 ਅਤੇ ਇਹ ਵੀ ਕਿ ਤੁਹਾਨੂੰ ਕਦੇ ਵੀ ਮਕਾਨ ਨਹੀਂ ਉਸਾਰਨੇ ਚਾਹੀਦੇ, ਬੀਜ ਨਹੀਂ ਬੀਜਣੇ ਚਾਹੀਦੇ ਜਾਂ ਅੰਗੂਰਾਂ ਦੇ ਬਗੀਚੇ ਨਹੀਂ ਲਗਾਉਣੇ ਚਾਹੀਦੇ। ਤੁਹਾਨੂੰ ਇਨ੍ਹਾਂ ਵਿੱਚੋਂ ਕੋਈ ਵੀ ਗੱਲ ਨਹੀਂ ਕਰਨੀ ਚਾਹੀਦੀ। ਤੁਹਾਨੂੰ ਸਿਰਫ਼ ਤੰਬੂਆਂ ਵਿੱਚ ਰਹਿਣਾ ਚਾਹੀਦਾ ਹੈ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਲੰਮੇ ਸਮੇਂ ਤੀਕ ਉਸ ਧਰਤੀ ਉੱਤੇ ਰਹੋਁਗੇ ਜਿੱਥੇ ਤੁਸੀਂ ਇੱਕ ਥਾਂ ਤੋਂ ਦੂਜੀ ਥਾਂ ਤੇ ਘੁੰਮਦੇ ਹੋ।’

See the chapter Copy

ਪਵਿੱਤਰ ਬਾਈਬਲ O.V. Bible (BSI)

7 ਨਾ ਘਰ ਬਣਾਓ, ਨਾ ਬੀ ਬੀਜੋ, ਨਾ ਅੰਗੂਰੀ ਬਾਗ ਲਾਓ, ਨਾ ਆਪਣੇ ਕੋਲ ਰੱਖੋ, ਸਗੋਂ ਆਪਣੇ ਸਾਰੇ ਦਿਨ ਤੰਬੂਆਂ ਵਿੱਚ ਵੱਸੋ, ਏਸ ਲਈ ਭਈ ਤੁਸੀਂ ਉਸ ਭੂਮੀ ਉੱਤੇ ਬਹੁਤ ਦਿਨ ਜੀਉਂਦੇ ਰਹੋ ਜਿੱਥੇ ਤੁਸੀਂ ਪਰਦੇਸੀ ਹੋਵੋਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਨਾ ਘਰ ਬਣਾਓ, ਨਾ ਬੀ ਬੀਜੋ, ਨਾ ਅੰਗੂਰੀ ਬਾਗ਼ ਲਾਓ, ਨਾ ਆਪਣੇ ਕੋਲ ਰੱਖੋ, ਸਗੋਂ ਆਪਣੇ ਸਾਰੇ ਦਿਨ ਤੰਬੂਆਂ ਵਿੱਚ ਵੱਸੋ, ਇਸ ਲਈ ਭਈ ਤੁਸੀਂ ਉਸ ਭੂਮੀ ਉੱਤੇ ਬਹੁਤੇ ਦਿਨ ਜੀਉਂਦੇ ਰਹੋ ਜਿੱਥੇ ਤੁਸੀਂ ਪਰਦੇਸੀ ਹੋਵੋਗੇ

See the chapter Copy




ਯਿਰਮਿਯਾਹ 35:7

Follow us:

Advertisements


Advertisements