ਯਿਰਮਿਯਾਹ 35:8 - ਪਵਿੱਤਰ ਬਾਈਬਲ8 ਇਸ ਲਈ ਅਸੀਂ ਰੇਕਾਬੀਆਂ ਦੇ ਲੋਕਾਂ ਨੇ ਹਰ ਉਸ ਗੱਲ ਨੂੰ ਮੰਨਿਆ ਹੈ ਜਿਸਦਾ ਆਦੇਸ਼ ਸਾਡੇ ਪੁਰਖੇ ਯੋਨਾਦਾਬ ਨੇ ਸਾਡੇ ਲਈ ਕੀਤਾ ਸੀ। ਅਸੀਂ ਕਦੇ ਵੀ ਸ਼ਰਾਬ ਨਹੀਂ ਪੀਂਦੇ। ਅਤੇ ਸਾਡੀਆਂ ਪਤਨੀਆਂ, ਸਾਡੇ ਪੁੱਤਰ, ਅਤੇ ਧੀਆਂ ਵੀ ਕਦੇ ਸ਼ਰਾਬ ਨਹੀਂ ਪੀਂਦੇ। See the chapterਪਵਿੱਤਰ ਬਾਈਬਲ O.V. Bible (BSI)8 ਅਸਾਂ ਆਪਣੇ ਪਿਤਾ ਰੇਕਾਬ ਦੇ ਪੁੱਤ੍ਰ ਯੋਨਾਦਾਬ ਦੀ ਅਵਾਜ਼ ਸਾਰੀਆਂ ਗੱਲਾਂ ਵਿੱਚ ਸੁਣੀ ਜਿਸ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਆਪਣੇ ਸਾਰੇ ਦਿਨ ਮਧ ਨਾ ਪੀਓ, ਨਾ ਤੁਸੀਂ, ਨਾ ਤੁਹਾਡੀਆਂ ਤੀਵੀਆਂ ਨਾ ਤੁਹਾਡੇ ਪੁੱਤ੍ਰ ਨਾ ਤੁਹਾਡੀਆਂ ਧੀਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਸੀਂ ਆਪਣੇ ਪਿਤਾ ਰੇਕਾਬ ਦੇ ਪੁੱਤਰ ਯੋਨਾਦਾਬ ਦੀ ਅਵਾਜ਼ ਸਾਰੀਆਂ ਗੱਲਾਂ ਵਿੱਚ ਸੁਣੀ ਜਿਸ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਆਪਣੇ ਸਾਰੇ ਦਿਨ ਮਧ ਨਾ ਪਿਓ, ਨਾ ਤੁਸੀਂ, ਨਾ ਤੁਹਾਡੀਆਂ ਔਰਤਾਂ ਨਾ ਤੁਹਾਡੇ ਪੁੱਤਰ ਨਾ ਤੁਹਾਡੀਆਂ ਧੀਆਂ See the chapter |