ਯਿਰਮਿਯਾਹ 35:9 - ਪਵਿੱਤਰ ਬਾਈਬਲ9 ਅਸੀਂ ਕਦੇ ਵੀ ਰਹਿਣ ਲਈ ਮਕਾਨ ਨਹੀਂ ਬਣਾਉਂਦੇ। ਅਤੇ ਅਸੀਂ ਕਦੇ ਵੀ ਬਗੀਚਿਆਂ ਜਾਂ ਖੇਤਾਂ ਦੇ ਮਾਲਕ ਨਹੀਂ ਬਣਦੇ। ਅਤੇ ਅਸੀਂ ਕਦੇ ਫ਼ਸਲਾਂ ਨਹੀਂ ਬੀਜਦੇ। See the chapterਪਵਿੱਤਰ ਬਾਈਬਲ O.V. Bible (BSI)9 ਨਾ ਵੱਸਣ ਲਈ ਘਰ ਬਣਾਓ ਅਤੇ ਅਸੀਂ ਨਾ ਬਾਗ ਨਾ ਖੇਤ ਨਾ ਬੀ ਆਪਣੇ ਕੋਲ ਰੱਖਦੇ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਨਾ ਵੱਸਣ ਲਈ ਘਰ ਬਣਾਓ ਅਤੇ ਅਸੀਂ ਨਾ ਬਾਗ਼ ਨਾ ਖੇਤ ਨਾ ਬੀ ਆਪਣੇ ਕੋਲ ਰੱਖਦੇ ਹਾਂ See the chapter |