ਯਿਰਮਿਯਾਹ 36:11 - ਪਵਿੱਤਰ ਬਾਈਬਲ11 ਇੱਕ ਮੀਕਾਯਾਹ ਨਾਂ ਦੇ ਬੰਦੇ ਨੇ ਯਹੋਵਾਹ ਦੇ ਉਹ ਸਾਰੇ ਸੰਦੇਸ਼ ਸੁਣੇ ਜਿਨ੍ਹਾਂ ਨੂੰ ਬਾਰੂਕ ਨੇ ਪੱਤਰੀ ਤੋਂ ਪੜ੍ਹ ਕੇ ਸੁਣਾਇਆ। ਮੀਕਾਯਾਹ ਗਮਰਯਾਹ ਦਾ ਪੁੱਤਰ ਸੀ ਜਿਹੜਾ ਸ਼ਾਫ਼ਾਨ ਦਾ ਪੁੱਤਰ ਸੀ। See the chapterਪਵਿੱਤਰ ਬਾਈਬਲ O.V. Bible (BSI)11 ਜਦ ਸ਼ਾਫ਼ਾਨ ਦੇ ਪੋਤੇ ਗਮਰਯਾਹ ਦੇ ਪੁੱਤ੍ਰ ਮੀਕਾਯਾਹ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਮੀਕਾਯਾਹ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਸ ਪੁੱਤ੍ਰੀ ਵਿੱਚ ਸਨ ਸੁਣੀਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਜਦ ਸ਼ਾਫਾਨ ਦੇ ਪੋਤੇ ਗਮਰਯਾਹ ਦੇ ਪੁੱਤਰ ਮੀਕਾਯਾਹ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਸ ਪੱਤ੍ਰੀ ਵਿੱਚ ਸਨ ਸੁਣੀਆਂ See the chapter |