ਯਿਰਮਿਯਾਹ 36:14 - ਪਵਿੱਤਰ ਬਾਈਬਲ14 ਤਾਂ ਉਨ੍ਹਾਂ ਸਾਰੇ ਅਧਿਕਾਰੀਆਂ ਨੇ ਇੱਕ ਯਹੂਦੀ ਨਾਂ ਦੇ ਆਦਮੀ ਨੂੰ ਬਾਰੂਕ ਵੱਲ ਘਲਿਆ। ਯ੍ਯਹੂਦੀ ਨਬਨਯਾਹ ਦਾ ਪੁੱਤਰ ਸੀ ਜਿਹੜਾ ਕਿ ਸ਼ਲਮਯਾਹ ਦਾ ਪੁੱਤਰ ਸੀ। ਸ਼ਲਮਯਾਹ ਕੂਸ਼ੀ ਦਾ ਪੁੱਤਰ ਸੀ। ਯਹੂਦੀ ਨੇ ਬਾਰੂਕ ਨੂੰ ਆਖਿਆ, “ਉਹ ਪੱਤਰੀ ਲਿਆ ਜਿਸ ਤੋਂ ਤੂੰ ਪੜ੍ਹ ਕੇ ਸੁਣਾ ਰਿਹਾ ਹੈਂ ਅਤੇ ਮੇਰੇ ਨਾਲ ਆ ਜਾ।” ਨੇਰੀਆਹ ਦੇ ਪੁੱਤਰ ਬਾਰੂਕ ਨੇ ਪੱਤਰੀ ਫ਼ੜੀ ਅਤੇ ਯੇਹੂਦੀ ਦੇ ਨਾਲ ਅਧਿਕਾਰੀਆਂ ਵੱਲ ਚੱਲ ਪਿਆ। See the chapterਪਵਿੱਤਰ ਬਾਈਬਲ O.V. Bible (BSI)14 ਤਾਂ ਸਾਰੇ ਸਰਦਾਰਾਂ ਨੇ ਕੂਸ਼ੀ ਦੇ ਪੜੋਤੇ ਸ਼ਲਮਯਾਹ ਦੇ ਪੋਤੇ ਨਥਨਯਾਹ ਦੇ ਪੁੱਤ੍ਰ ਯਹੂਦੀ ਨੂੰ ਬਾਰੂਕ ਕੋਲ ਘੱਲਿਆ ਕਿ ਉਹ ਲਪੇਟਿਆ ਹੋਇਆ ਜਿਹੜਾ ਤੈਂ ਪੜ੍ਹ ਕੇ ਪਰਜਾ ਦੇ ਕੰਨੀਂ ਸੁਣਾਇਆ ਹੈ ਆਪਣੇ ਹੱਥ ਵਿੱਚ ਲੈ ਕੇ ਤੁਰ ਆ। ਤਾਂ ਨੇਰੀਯਾਹ ਦਾ ਪੁੱਤ੍ਰ ਬਾਰੂਕ ਉਹ ਲਪੇਟਿਆ ਹੋਇਆ ਆਪਣੇ ਹੱਥ ਵਿੱਚ ਲੈ ਕੇ ਓਹਨਾਂ ਕੋਲ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤਾਂ ਸਾਰੇ ਸਰਦਾਰਾਂ ਨੇ ਕੂਸ਼ੀ ਦੇ ਪੜਪੋਤੇ ਸ਼ਲਮਯਾਹ ਦੇ ਪੋਤੇ ਨਥਨਯਾਹ ਦੇ ਪੁੱਤਰ ਯਹੂਦੀ ਨੂੰ ਬਾਰੂਕ ਕੋਲ ਭੇਜਿਆ ਕਿ ਉਹ ਲਪੇਟਿਆ ਹੋਇਆ ਪੱਤਰ ਜਿਹੜਾ ਤੂੰ ਪੜ੍ਹ ਕੇ ਪਰਜਾ ਦੇ ਕੰਨੀਂ ਸੁਣਾਇਆ ਹੈ ਆਪਣੇ ਹੱਥ ਵਿੱਚ ਲੈ ਕੇ ਤੁਰ ਆ। ਤਾਂ ਨੇਰੀਯਾਹ ਦਾ ਪੁੱਤਰ ਬਾਰੂਕ ਉਹ ਲਪੇਟਿਆ ਹੋਇਆ ਆਪਣੇ ਹੱਥ ਵਿੱਚ ਲੈ ਕੇ ਉਹਨਾਂ ਕੋਲ ਗਿਆ See the chapter |