Online Bible

- Advertisements -




ਯਿਰਮਿਯਾਹ 36:16 - ਪਵਿੱਤਰ ਬਾਈਬਲ

16 ਉਨ੍ਹਾਂ ਸ਼ਾਹੀ ਅਧਿਕਾਰੀਆਂ ਨੇ ਪੱਤਰੀ ਤੋਂ ਸਾਰੇ ਸੰਦੇਸ਼ ਸੁਣੇ। ਤਾਂ ਉਹ ਬਹੁਤ ਭੈਭੀਤ ਹੋ ਗਏ ਅਤੇ ਇੱਕ ਦੂਜੇ ਵੱਲ ਝਾਕਣ ਲੱਗੇ। ਉਨ੍ਹਾਂ ਨੇ ਬਾਰੂਕ ਨੂੰ ਆਖਿਆ, “ਸਾਨੂੰ ਪੱਤਰੀ ਦੇ ਇਨ੍ਹਾਂ ਸੰਦੇਸ਼ਾਂ ਬਾਰੇ ਰਾਜੇ ਯਹੋਯਾਕੀਮ ਨੂੰ ਜ਼ਰੂਰ ਦੱਸਣਾ ਚਾਹੀਦਾ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

16 ਤਾਂ ਐਉਂ ਹੋਇਆ ਕਿ ਜਦ ਓਹਨਾਂ ਏਹ ਗੱਲਾਂ ਸੁਣੀਆਂ ਤਾਂ ਹਰੇਕ ਆਪਣੇ ਸਾਥੀ ਵੱਲ ਵੇਖ ਕੇ ਕੰਬਣ ਲੱਗਾ ਪਿਆ। ਓਹਨਾਂ ਨੇ ਬਾਰੂਕ ਨੂੰ ਆਖਿਆ ਕਿ ਸਾਨੂੰ ਏਹ ਸਾਰੀਆਂ ਗੱਲਾਂ ਪਾਤਸ਼ਾਹ ਨੂੰ ਦੱਸਣੀਆਂ ਪੈਣਗੀਆਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹਨਾਂ ਇਹ ਗੱਲਾਂ ਸੁਣੀਆਂ ਤਾਂ ਹਰੇਕ ਆਪਣੇ ਸਾਥੀ ਵੱਲ ਵੇਖ ਕੇ ਕੰਬਣ ਲੱਗ ਪਿਆ। ਉਹਨਾਂ ਨੇ ਬਾਰੂਕ ਨੂੰ ਆਖਿਆ ਕਿ ਸਾਨੂੰ ਇਹ ਸਾਰੀਆਂ ਗੱਲਾਂ ਰਾਜਾ ਨੂੰ ਦੱਸਣੀਆਂ ਪੈਣਗੀਆਂ

See the chapter Copy




ਯਿਰਮਿਯਾਹ 36:16

Follow us:

Advertisements


Advertisements