ਯਿਰਮਿਯਾਹ 36:17 - ਪਵਿੱਤਰ ਬਾਈਬਲ17 ਫ਼ੇਰ ਅਧਿਕਾਰੀਆਂ ਨੇ ਬਾਰੂਕ ਤੋਂ ਇੱਕ ਸਵਾਲ ਪੁੱਛਿਆ। ਉਨ੍ਹਾਂ ਨੇ ਆਖਿਆ, “ਬਾਰੂਕ ਸ਼ਾਨੂੰ ਇਹ ਦੱਸ ਕਿ ਜਿਨ੍ਹਾਂ ਸੰਦੇਸ਼ਾਂ ਨੂੰ ਤੂੰ ਪੱਤਰੀ ਉੱਤੇ ਲਿਖਿਆ ਹੈ ਉਹ ਤੈਨੂੰ ਕਿੱਥੋਂ ਮਿਲੇ? ਕੀ ਤੂੰ ਉਹ ਗੱਲਾਂ ਲਿਖ ਲਈਆਂ ਜਿਹੜੀਆਂ ਤੈਨੂੰ ਯਿਰਮਿਯਾਹ ਨੇ ਦੱਸੀਆਂ ਸਨ?” See the chapterਪਵਿੱਤਰ ਬਾਈਬਲ O.V. Bible (BSI)17 ਓਹਨਾਂ ਨੇ ਬਾਰੂਕ ਨੂੰ ਪੁੱਛਿਆ ਕਿ ਸਾਨੂੰ ਦੱਸ ਭਈ ਏਹ ਸਾਰੀਆਂ ਗੱਲਾਂ ਤੈਂ ਉਹ ਦੇ ਮੂੰਹੋਂ ਕਿਵੇਂ ਲਿੱਖੀਆਂ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਉਹਨਾਂ ਨੇ ਬਾਰੂਕ ਨੂੰ ਪੁੱਛਿਆ ਕਿ ਸਾਨੂੰ ਦੱਸ ਭਈ ਇਹ ਸਾਰੀਆਂ ਗੱਲਾਂ ਤੂੰ ਉਹ ਦੇ ਮੂੰਹੋਂ ਕਿਵੇਂ ਲਿਖੀਆਂ? See the chapter |