Online Bible

- Advertisements -




ਯਿਰਮਿਯਾਹ 36:18 - ਪਵਿੱਤਰ ਬਾਈਬਲ

18 “ਹਾਂ,” ਬਾਰੂਕ ਨੇ ਜਵਾਬ ਦਿੱਤਾ। “ਯਿਰਮਿਯਾਹ ਬੋਲਦਾ ਗਿਆ ਅਤੇ ਮੈਂ ਸਾਰੇ ਸੰਦੇਸ਼ ਇਸ ਪੱਤਰੀ ਉੱਤੇ ਸਿਆਹੀ ਨਾਲ ਲਿਖ ਲੇ।”

See the chapter Copy

ਪਵਿੱਤਰ ਬਾਈਬਲ O.V. Bible (BSI)

18 ਤਾਂ ਬਾਰੂਕ ਨੇ ਓਹਨਾਂ ਨੂੰ ਆਖਿਆ ਉਹ ਏਹ ਸਾਰੀਆਂ ਗੱਲਾਂ ਆਪਣੇ ਮੂੰਹੋਂ ਉਚਰਦਾ ਗਿਆ ਅਤੇ ਮੈਂ ਸਿਆਹੀ ਨਾਲ ਪੱਤ੍ਰੀ ਉੱਤੇ ਲਿੱਖਦਾ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਤਾਂ ਬਾਰੂਕ ਨੇ ਉਹਨਾਂ ਨੂੰ ਆਖਿਆ ਕਿ ਉਹ ਇਹ ਸਾਰੀਆਂ ਗੱਲਾਂ ਆਪਣੇ ਮੂੰਹੋਂ ਉੱਚਰਦਾ ਗਿਆ ਅਤੇ ਮੈਂ ਸਿਆਹੀ ਨਾਲ ਪੱਤ੍ਰੀ ਉੱਤੇ ਲਿਖਦਾ ਗਿਆ

See the chapter Copy




ਯਿਰਮਿਯਾਹ 36:18

Follow us:

Advertisements


Advertisements