Online Bible

- Advertisements -




ਯਿਰਮਿਯਾਹ 36:19 - ਪਵਿੱਤਰ ਬਾਈਬਲ

19 ਤਾਂ ਫ਼ੇਰ ਸ਼ਾਹੀ ਅਧਿਕਾਰੀਆਂ ਨੇ ਬਾਰੂਕ ਨੂੰ ਆਖਿਆ, “ਤੈਨੂੰ ਅਤੇ ਯਿਰਮਿਯਾਹ ਨੂੰ ਅਵੱਸ਼ ਕਿਤੇ ਜਾਕੇ ਛੁਪ ਜਾਣਾ ਚਾਹੀਦਾ ਹੈ। ਕਿਸੇ ਨੂੰ ਇਹ ਨਹੀਂ ਦੱਸਣਾ ਕਿ ਤੁਸੀਂ ਕਿੱਥੋ ਛੁੱਪੇ ਹੋਏ ਹੋ।”

See the chapter Copy

ਪਵਿੱਤਰ ਬਾਈਬਲ O.V. Bible (BSI)

19 ਤਦ ਸਰਦਾਰਾਂ ਨੇ ਬਾਰੂਕ ਨੂੰ ਆਖਿਆ, ਜਾਹ ਤੂੰ ਅਤੇ ਯਿਰਮਿਯਾਹ, ਆਪਣੇ ਆਪ ਨੂੰ ਲੁਕਾ ਲਓ ਅਤੇ ਕੋਈ ਨਾ ਜਾਣੇ ਕਿ ਤੁਸੀਂ ਕਿੱਥੋ ਹੋ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਤਦ ਸਰਦਾਰਾਂ ਨੇ ਬਾਰੂਕ ਨੂੰ ਆਖਿਆ, ਜਾ ਤੂੰ ਅਤੇ ਯਿਰਮਿਯਾਹ, ਆਪਣੇ ਆਪ ਨੂੰ ਲੁਕਾ ਲਓ ਅਤੇ ਕੋਈ ਨਾ ਜਾਣੇ ਕਿ ਤੁਸੀਂ ਕਿੱਥੇ ਹੋ!

See the chapter Copy




ਯਿਰਮਿਯਾਹ 36:19

Follow us:

Advertisements


Advertisements