ਯਿਰਮਿਯਾਹ 36:20 - ਪਵਿੱਤਰ ਬਾਈਬਲ20 ਫ਼ੇਰ ਸ਼ਾਹੀ ਅਧਿਕਾਰੀਆਂ ਨੇ ਪੱਤਰੀ ਲਿਖਾਰੀ ਅਲੀਸ਼ਾਮਾ ਦੇ ਕਮਰੇ ਵਿੱਚ ਰੱਖ ਦਿੱਤੀ। ਉਹ ਰਾਜੇ ਯਹੋਯਾਕੀਮ ਕੋਲ ਗਏ ਅਤੇ ਉਸ ਨੂੰ ਪੱਤਰੀ ਬਾਰੇ ਸਾਰਾ ਕੁਝ ਦੱਸ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)20 ਓਹ ਵੇਹੜੇ ਵਿੱਚ ਪਾਤਸ਼ਾਹ ਕੋਲ ਗਏ ਪਰ ਉਸ ਲਪੇਟੇ ਹੋਏ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚ ਰਖਵਾ ਗਏ। ਓਹਨਾਂ ਨੇ ਓਹ ਸਾਰੀਆਂ ਗੱਲਾਂ ਪਾਤਸ਼ਾਹ ਨੂੰ ਸੁਣਾਈਆਂ ਅਤੇ ਦੱਸੀਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਉਹ ਵਿਹੜੇ ਵਿੱਚ ਰਾਜਾ ਕੋਲ ਗਏ ਪਰ ਉਸ ਲਪੇਟੇ ਹੋਏ ਪੱਤਰ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚ ਰਖਵਾ ਗਏ। ਉਹਨਾਂ ਨੇ ਉਹ ਸਾਰੀਆਂ ਗੱਲਾਂ ਰਾਜਾ ਨੂੰ ਸੁਣਾਈਆਂ ਅਤੇ ਦੱਸੀਆਂ See the chapter |