Online Bible

- Advertisements -




ਯਿਰਮਿਯਾਹ 36:21 - ਪਵਿੱਤਰ ਬਾਈਬਲ

21 ਇਸ ਲਈ ਰਾਜੇ ਯਹੋਯਾਕੀਮ ਨੇ ਯੇਹੂਦੀ ਨੂੰ ਪੱਤਰੀ ਲਿਆਉਣ ਲਈ ਘਲਿਆ। ਯ੍ਯੇਹੂਦੀ ਨੇ ਲਿਖਾਰੀ ਅਲੀਸ਼ਾਮਾ ਦੇ ਕਮਰੇ ਵਿੱਚੋਂ ਪੱਤਰੀ ਲੈ ਆਂਦੀ। ਫ਼ੇਰ ਯੇਹੂਦੀ ਨੇ ਰਾਜੇ ਅਤੇ ਉਨ੍ਹਾਂ ਸਾਰੇ ਸੇਵਾਦਾਰਾਂ ਨੂੰ ਉਹ ਪੱਤਰੀ ਪੜ੍ਹਕੇ ਸੁਣਾਈ ਜਿਹੜੇ ਰਾਜੇ ਦੇ ਆਲੇ-ਦੁਆਲੇ ਖਲੋਤੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਤਾਂ ਪਾਤਸ਼ਾਹ ਨੇ ਯਹੂਦੀ ਨੂੰ ਘੱਲਿਆ ਕਿ ਉਸ ਲਪੇਟੇ ਹੋਏ ਨੂੰ ਲਿਆਵੇ ਤਾਂ ਉਹ ਉਸ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚੋਂ ਲੈ ਆਇਆ। ਯਹੂਦੀ ਨੇ ਪਾਤਸ਼ਾਹ ਦੇ ਕੰਨੀਂ ਅਤੇ ਸਾਰੇ ਸਰਦਾਰਾਂ ਨੇ ਕੰਨੀਂ ਜਿਹੜੇ ਯਹੂਦਾਹ ਦੇ ਅੱਗੇ ਖਲੋਤੇ ਸਨ ਉਸ ਨੂੰ ਪੜ੍ਹ ਕੇ ਸੁਣਾਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਤਾਂ ਰਾਜਾ ਨੇ ਯਹੂਦੀ ਨੂੰ ਭੇਜਿਆ ਕਿ ਉਸ ਲਪੇਟੇ ਹੋਏ ਪੱਤਰ ਨੂੰ ਲਿਆਵੇ ਤਾਂ ਉਹ ਉਸ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚੋਂ ਲੈ ਆਇਆ। ਯਹੂਦੀ ਨੇ ਰਾਜਾ ਦੇ ਕੰਨੀਂ ਅਤੇ ਸਾਰੇ ਸਰਦਾਰਾਂ ਦੇ ਕੰਨੀਂ ਜਿਹੜੇ ਰਾਜਾ ਦੇ ਅੱਗੇ ਖਲੋਤੇ ਸਨ ਉਸ ਨੂੰ ਪੜ੍ਹ ਕੇ ਸੁਣਾਇਆ

See the chapter Copy




ਯਿਰਮਿਯਾਹ 36:21

Follow us:

Advertisements


Advertisements