ਯਿਰਮਿਯਾਹ 36:22 - ਪਵਿੱਤਰ ਬਾਈਬਲ22 ਜਿਸ ਸਮੇਂ ਇਹ ਘਟਨਾ ਵਾਪਰੀ ਉਹ 9ਵਾਂ ਮਹੀਨਾ ਸੀ, ਇਸ ਲਈ ਰਾਜਾ ਯਹੋਯਾਕੀਮ ਆਪਣੇ ਸਰਦੀ ਦੇ ਮਹਿਲ ਵਿੱਚ ਬੈਠਾ ਹੋਇਆ ਸੀ। ਰਾਜੇ ਦੇ ਸਾਹਮਣੇ ਇੱਕ ਛੋਟੇ ਜਿਹੇ ਚੁਲ੍ਹੇ ਵਿੱਚ ਅੱਗ ਬਲ ਰਹੀ ਸੀ। See the chapterਪਵਿੱਤਰ ਬਾਈਬਲ O.V. Bible (BSI)22 ਪਾਤਸ਼ਾਹ ਸਿਆਲ ਵਾਲੇ ਮਹਿਲ ਵਿੱਚ ਬੈਠਾ ਹੋਇਆ ਸੀ। ਨੌਵਾਂ ਮਹੀਨਾ ਸੀ ਅਤੇ ਉਹ ਦੇ ਅੱਗੇ ਅੰਗੀਠੀ ਬਲਦੀ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਰਾਜਾ ਸਿਆਲ ਵਾਲੇ ਮਹਿਲ ਵਿੱਚ ਬੈਠਾ ਹੋਇਆ ਸੀ। ਨੌਵਾਂ ਮਹੀਨਾ ਸੀ ਅਤੇ ਉਹ ਦੇ ਅੱਗੇ ਅੰਗੀਠੀ ਬਲਦੀ ਸੀ See the chapter |