ਯਿਰਮਿਯਾਹ 36:23 - ਪਵਿੱਤਰ ਬਾਈਬਲ23 ਯਹੂਦੀ ਨੇ ਪੱਤਰੀ ਨੂੰ ਪੜ੍ਹਨਾ ਸ਼ੁਰੂ ਕਰ ਦਿੱਤਾ ਪਰ ਜਦੋਂ ਹੀ ਉਸ ਨੇ ਤਿੰਨ੍ਹ ਜਾਂ ਚਾਰ ਪੈਰੇ ਪੜ੍ਹੇ ਰਾਜੇ ਯਹੋਯਾਕੀਮ ਨੇ ਪੱਤਰੀ ਖੋਹ ਲਈ। ਫ਼ੇਰ ਉਸ ਨੇ ਪੱਤਰੀ ਤੋਂ ਉਹ ਹਿੱਸੇ ਛੋਟੇ ਜਿਹੇ ਚਾਕੂ ਨਾਲ ਕੱਟ ਦਿੱਤੇ ਅਤੇ ਉਨ੍ਹਾਂ ਨੂੰ ਅੱਗ ਵਿੱਚ ਸੁੱਟ ਦਿੱਤਾ। ਆਖਿਰਕਾਰ ਸਾਰੀ ਪੱਤਰੀ ਅੱਗ ਵਿੱਚ ਸਾੜ ਦਿੱਤੀ ਗਈ। See the chapterਪਵਿੱਤਰ ਬਾਈਬਲ O.V. Bible (BSI)23 ਤਾਂ ਐਉਂ ਹੋਇਆ ਕਿ ਜਦ ਯਹੂਦੀ ਤਿਨ ਚਾਰ ਕਾਂਡ ਪੜ੍ਹ ਚੁੱਕਾ ਤਾਂ ਉਸ ਨੇ ਲਿਖਾਰੀ ਨੂੰ ਚਾਕੂ ਨਾਲ ਕੱਟ ਕੇ ਅੱਗ ਵਿੱਚ ਪਾ ਦਿੱਤਾ ਜਿਹੜੀ ਅੰਗੀਠੀ ਵਿੱਚ ਸੀ ਐਥੋਂ ਤੀਕ ਕਿ ਉਹ ਲਪੇਟਿਆ ਹੋਇਆ ਸਾਰੇ ਦਾ ਸਾਰਾ ਅੰਗੀਠੀ ਦੀ ਅੱਗ ਵਿੱਚ ਭਸਮ ਹੋ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਹੂਦੀ ਤਿੰਨ ਚਾਰ ਕਾਂਡ ਪੜ੍ਹ ਚੁੱਕਾ ਤਾਂ ਉਸ ਨੂੰ ਲਿਖਾਰੀ ਦੇ ਚਾਕੂ ਨਾਲ ਕੱਟ ਕੇ ਅੱਗ ਵਿੱਚ ਪਾ ਦਿੱਤਾ ਜਿਹੜੀ ਅੰਗੀਠੀ ਵਿੱਚ ਸੀ ਐਥੋਂ ਤੱਕ ਕਿ ਉਹ ਲਪੇਟਿਆ ਹੋਇਆ ਪੱਤਰ ਸਾਰੇ ਦਾ ਸਾਰਾ ਅੰਗੀਠੀ ਦੀ ਅੱਗ ਵਿੱਚ ਭਸਮ ਹੋ ਗਿਆ See the chapter |