ਯਿਰਮਿਯਾਹ 36:24 - ਪਵਿੱਤਰ ਬਾਈਬਲ24 ਅਤੇ ਜਦੋਂ ਰਾਜੇ ਯਹੋਯਾਕੀਮ ਅਤੇ ਉਸ ਦੇ ਸੇਵਾਦਾਰਾਂ ਨੇ ਪੱਤਰੀ ਦੇ ਸੰਦੇਸ਼ ਸੁਣੇ ਉਹ ਭੈਭੀਤ ਨਹੀਂ ਸਨ। ਉਨ੍ਹਾਂ ਨੇ ਆਪਣੇ ਕੀਤੇ ਮੰਦੇ ਕੰਮਾਂ ਉੱਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਕਪੜੇ ਨਹੀਂ ਪਾੜੇ। See the chapterਪਵਿੱਤਰ ਬਾਈਬਲ O.V. Bible (BSI)24 ਨਾ ਓਹ ਡਰੇ, ਨਾ ਓਹਨਾਂ ਆਪਣੇ ਕੱਪੜੇ ਪਾੜੇ, ਨਾ ਪਾਤਸ਼ਾਹ ਨੇ ਨਾ ਉਹ ਦੇ ਸਾਰੇ ਟਹਿਲੂਆਂ ਨੇ ਜਿਨ੍ਹਾਂ ਨੇ ਏਹ ਸਾਰੀਆਂ ਗੱਲਾਂ ਸੁਣੀਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਨਾ ਉਹ ਡਰੇ, ਨਾ ਉਹਨਾਂ ਆਪਣੇ ਕੱਪੜੇ ਪਾੜੇ, ਨਾ ਰਾਜਾ ਨੇ ਨਾ ਉਹ ਦੇ ਸਾਰੇ ਟਹਿਲੂਆਂ ਨੇ ਜਿਹਨਾਂ ਨੇ ਇਹ ਸਾਰੀਆਂ ਗੱਲਾਂ ਸੁਣੀਆਂ See the chapter |