Online Bible

- Advertisements -




ਯਿਰਮਿਯਾਹ 36:25 - ਪਵਿੱਤਰ ਬਾਈਬਲ

25 ਅਲ-ਨਾਥਾਨ, ਦਲਾਯਾਹ ਅਤੇ ਗਮਰਯਾਹ ਨੇ ਰਾਜੇ ਯਹੋਯਾਕੀਮ ਨਾਲ ਪੱਤਰੀ ਨੂੰ ਨਾ ਸਾੜਨ ਬਾਰੇ ਗੱਲ ਕਰਨ ਦੀ ਕੋਸ਼ਿਸ਼ ਕੀਤੀ। ਪਰ ਰਾਜੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਨਾਲੇ ਅਲਨਾਥਾਨ ਅਰ ਦਲਾਯਾਹ ਅਰ ਗਮਰਯਾਹ ਨੇ ਪਾਤਸ਼ਾਹ ਅੱਗੇ ਬੇਨਤੀ ਕੀਤੀ ਕਿ ਏਸ ਲਪੇਟੇ ਹੋਏ ਨੂੰ ਅੱਗ ਵਿੱਚ ਨਾ ਸਾੜੋ ਪਰ ਉਸ ਓਹਨਾਂ ਦੀ ਨਾ ਸੁਣੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਨਾਲੇ ਅਲਨਾਥਾਨ ਅਤੇ ਦਲਾਯਾਹ ਅਤੇ ਗਮਰਯਾਹ ਨੇ ਰਾਜਾ ਅੱਗੇ ਬੇਨਤੀ ਕੀਤੀ ਕਿ ਇਸ ਲਪੇਟੇ ਹੋਏ ਪੱਤਰ ਨੂੰ ਅੱਗ ਵਿੱਚ ਨਾ ਸਾੜੋ ਪਰ ਉਸ ਉਹਨਾਂ ਦੀ ਨਾ ਸੁਣੀ

See the chapter Copy




ਯਿਰਮਿਯਾਹ 36:25

Follow us:

Advertisements


Advertisements