Online Bible

- Advertisements -




ਯਿਰਮਿਯਾਹ 36:26 - ਪਵਿੱਤਰ ਬਾਈਬਲ

26 ਅਤੇ ਰਾਜੇ ਯਹੋਯਾਕੀਮ ਨੇ ਕੁਝ ਬੰਦਿਆਂ ਨੂੰ ਹੁਕਮ ਦਿੱਤਾ ਕਿ ਉਹ ਲਿਖਾਰੀ ਬਾਰੂਕ ਅਤੇ ਨਬੀ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲੈਣ। ਉਹ ਬੰਦੇ ਸਨ, ਰਾਜੇ ਦਾ ਇੱਕ ਪੁੱਤਰ ਯਰਹਮੇਲ, ਅਜ਼ਰੀਏਲ ਦਾ ਪੁੱਤਰ ਸਰਾਯਾਹ ਅਤੇ ਅਬੰਦੇਲ ਦਾ ਪੁੱਤਰ ਸ਼ਲਮਯਾਹ। ਪਰ ਉਹ ਬੰਦੇ ਬਾਰੂਕ ਅਤੇ ਯਿਰਮਿਯਾਹ ਨੂੰ ਲੱਭ ਨਹੀਂ ਸੱਕੇ ਕਿਉਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਛੁਪਾ ਦਿੱਤਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਤਾਂ ਪਾਤਸ਼ਾਹ ਨੇ ਪਾਤਸ਼ਾਹ ਦੇ ਪੁੱਤ੍ਰ ਯਹਰਮਏਲ ਨੂੰ ਅਤੇ ਅਜ਼ਰੀਏਲ ਦੇ ਪੁੱਤ੍ਰ ਸਰਾਯਾਹ ਨੂੰ ਅਤੇ ਅਬਦਏਲ ਦੇ ਪੁੱਤ੍ਰ ਸ਼ਲਮਯਾਹ ਨੂੰ ਹੁਕਮ ਦਿੱਤਾ ਕਿ ਬਾਰੂਕ ਲਿਖਾਰੀ ਨੂੰ ਅਤੇ ਯਿਰਮਿਯਾਹ ਨਬੀ ਨੂੰ ਫੜ ਲੈਣ ਪਰ ਯਹੋਵਾਹ ਨੇ ਓਹਨਾਂ ਨੂੰ ਲੁਕਾ ਦਿੱਤਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਤਾਂ ਰਾਜਾ ਨੇ ਰਾਜਾ ਦੇ ਪੁੱਤਰ ਯਰਹਮਏਲ ਨੂੰ ਅਤੇ ਅਜ਼ਰੀਏਲ ਦੇ ਪੁੱਤਰ ਸਰਾਯਾਹ ਨੂੰ ਅਤੇ ਅਬਦਏਲ ਦੇ ਪੁੱਤਰ ਸਰਾਯਾਹ ਨੂੰ ਅਤੇ ਅਬਦਏਲ ਦੇ ਪੁੱਤਰ ਸ਼ਲਮਯਾਹ ਨੂੰ ਹੁਕਮ ਦਿੱਤਾ ਕਿ ਬਾਰੂਕ ਲਿਖਾਰੀ ਨੂੰ ਯਿਰਮਿਯਾਹ ਨਬੀ ਨੂੰ ਫੜ ਲੈਣ ਪਰ ਯਹੋਵਾਹ ਨੇ ਉਹਨਾਂ ਨੂੰ ਲੁਕਾ ਦਿੱਤਾ।

See the chapter Copy




ਯਿਰਮਿਯਾਹ 36:26

Follow us:

Advertisements


Advertisements