ਯਿਰਮਿਯਾਹ 36:29 - ਪਵਿੱਤਰ ਬਾਈਬਲ29 ਯਿਰਮਿਯਾਹ, ਯਹੂਦਾਹ ਦੇ ਰਾਜੇ ਯਹੋਯਾਕੀਮ ਨੂੰ ਇਹ ਵੀ ਆਖੀਂ, ‘ਇਹੀ ਹੈ ਜੋ ਯਹੋਵਾਹ ਆਖਦਾ ਹੈ। ਯਹੋਯਾਕੀਮ, ਤੂੰ ਉਸ ਪੱਤਰੀ ਨੂੰ ਸਾੜ ਦਿੱਤਾ ਸੀ। ਤੂੰ ਆਖਿਆ ਸੀ, “ਯਿਰਮਿਯਾਹ ਨੇ ਇਹ ਕਿਉਂ ਲਿਖਿਆ ਕਿ ਬਾਬਲ ਦਾ ਰਾਜਾ ਅਵੱਸ਼ ਆਵੇਗਾ ਅਤੇ ਇਸ ਧਰਤੀ ਨੂੰ ਤਬਾਹ ਕਰ ਦੇਵਾਂਗਾ? ਉਸ ਨੇ ਇਹ ਕਿਉਂ ਆਖਿਆ ਕਿ ਬਾਬਲ ਦਾ ਰਾਜਾ ਇਸ ਧਰਤੀ ਦੇ ਆਦਮੀਆਂ ਅਤੇ ਪਸ਼ੂਆਂ ਦੋਹਾਂ ਨੂੰ ਤਬਾਹ ਕਰ ਦੇਵੇਗਾ?” See the chapterਪਵਿੱਤਰ ਬਾਈਬਲ O.V. Bible (BSI)29 ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਵਿਖੇ ਤੂੰ ਆਖ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੈਂ ਇਹ ਲਪੇਟਿਆ ਹੋਇਆ ਏਹ ਆਖ ਕੇ ਸਾੜ ਸੁੱਟਿਆ ਭਈ ਤੈਂ ਉਹ ਦੇ ਉੱਤੇ ਕਿਉਂ ਲਿਖਿਆ ਕਿ ਬਾਬਲ ਦਾ ਪਾਤਸ਼ਾਹ ਜ਼ਰੂਰ ਆਵੇਗਾ ਅਤੇ ਏਸ ਦੇਸ ਦਾ ਨਾਸ ਕਰੇਗਾ ਅਤੇ ਏਸ ਵਿੱਚੋਂ ਆਦਮੀ ਅਤੇ ਡੰਗਰ ਮੁਕਾ ਦੇਵੇਗਾ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਬਾਰੇ ਤੂੰ ਆਖ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੂੰ ਇਹ ਲਪੇਟਿਆ ਹੋਇਆ ਪੱਤਰ ਇਹ ਆਖ ਕੇ ਸਾੜ ਸੁੱਟਿਆ ਭਈ ਤੂੰ ਉਹ ਦੇ ਉੱਤੇ ਕਿਉਂ ਲਿਖਿਆ ਕਿ ਬਾਬਲ ਦਾ ਰਾਜਾ ਜ਼ਰੂਰ ਆਵੇਗਾ ਅਤੇ ਇਸ ਦੇਸ ਦਾ ਨਾਸ ਕਰੇਗਾ ਅਤੇ ਇਸ ਵਿੱਚੋਂ ਆਦਮੀ ਅਤੇ ਡੰਗਰ ਮੁਕਾ ਦੇਵੇਗਾ? See the chapter |