Online Bible

- Advertisements -




ਯਿਰਮਿਯਾਹ 36:3 - ਪਵਿੱਤਰ ਬਾਈਬਲ

3 ਸ਼ਾਇਦ ਯਹੂਦਾਹ ਦਾ ਪਰਿਵਾਰ ਉਸ ਬਾਰੇ ਸੁਣ ਲਵੇ ਜੋ ਕੁਝ ਮੈਂ ਉਨ੍ਹਾਂ ਨਾਲ ਕਰਨ ਦੀਆਂ ਵਿਉਂਤਾਂ ਬਣਾ ਰਿਹਾ ਹਾਂ। ਅਤੇ ਸ਼ਾਇਦ ਉਹ ਮੰਦੇ ਕੰਮ ਕਰਨ ਤੋਂ ਹਟ ਜਾਣ। ਜੇ ਉਹ ਅਜਿਹਾ ਕਰਨਗੇ ਤਾਂ ਮੈਂ ਉਨ੍ਹਾਂ ਦੇ ਕੀਤੇ ਹੋਏ ਪਾਪ ਬਖਸ਼ ਦਿਆਂਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

3 ਕੀ ਜਾਣੀਏ ਕਿ ਯਹੂਦਾਹ ਦਾ ਘਰਾਣਾ ਉਸ ਸਾਰੀ ਬੁਰਿਆਈ ਨੂੰ ਜਿਹ ਦਾ ਮੈਂ ਓਹਨਾਂ ਉੱਤੇ ਲਿਆਉਣ ਦਾ ਮਤਾ ਕੀਤਾ ਹੈ ਸੁਣੇ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਤਾਂ ਮੈਂ ਓਹਨਾਂ ਦੀ ਬਦੀ ਅਤੇ ਪਾਪ ਮਾਫ਼ ਕਰ ਦਿਆਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਕੀ ਜਾਣੀਏ ਕਿ ਯਹੂਦਾਹ ਦਾ ਘਰਾਣਾ ਉਸ ਸਾਰੀ ਬੁਰਿਆਈ ਨੂੰ ਜਿਹ ਦਾ ਮੈਂ ਉਹਨਾਂ ਉੱਤੇ ਲਿਆਉਣ ਦਾ ਮਤਾ ਕੀਤਾ ਹੈ ਸੁਣੇ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਤਾਂ ਮੈਂ ਉਹਨਾਂ ਦੀ ਬਦੀ ਅਤੇ ਪਾਪ ਮਾਫ਼ ਕਰ ਦੇਵਾਂ

See the chapter Copy




ਯਿਰਮਿਯਾਹ 36:3

Follow us:

Advertisements


Advertisements