ਯਿਰਮਿਯਾਹ 36:30 - ਪਵਿੱਤਰ ਬਾਈਬਲ30 ਇਸ ਲਈ, ਯਹੋਵਾਹ ਯਹੂਦਾਹ ਦੇ ਰਾਜੇ ਯਹੋਯਾਕੀਮ ਬਾਰੇ ਜੋ ਆਖਦਾ ਹੈ ਉਹ ਇਹ ਹੈ: ਯਹੋਯਾਕੀਮ ਦੇ ਉਤਰਾਧਿਕਾਰੀ ਦਾਊਦ ਦੇ ਤਖਤ ਉੱਤੇ ਨਹੀਂ ਬੈਠਣਗੇ। ਜਦੋਂ ਯਹੋਯਾਕੀਮ ਮਰੇਗਾ ਤਾਂ ਉਸਦਾ ਸ਼ਾਹੀ ਸਸੱਕਾਰ ਨਹੀਂ ਹੋਵੇਗਾ, ਸਗੋਂ ਉਸਦੀ ਲਾਸ਼ ਨੂੰ ਬਾਹਰ ਧਰਤੀ ਉੱਤੇ ਸੁੱਟ ਦਿੱਤਾ ਜਾਵੇਗਾ। ਉਸਦੀ ਲਾਸ਼ ਨੂੰ ਦਿਨ ਦੀ ਗਰਮੀ ਅਤੇ ਰਾਤ ਦੀ ਕੋਹਰੇ ਭਰੀ ਸਰਦੀ ਵਿੱਚ ਪਿਆ ਰਹਿਣ ਦਿੱਤਾ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)30 ਏਸ ਲਈ ਯਹੋਵਾਹ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਵਿਖੇ ਐਉਂ ਫ਼ਰਮਾਉਂਦਾ ਹੈ ਕਿ ਦਾਊਦ ਦੇ ਸਿੰਘਾਸਣ ਉੱਤੇ ਬੈਠਣ ਲਈ ਉਹ ਦਾ ਕੋਈ ਨਾ ਹੋਵੇਗਾ, ਅਤੇ ਉਹ ਦੀ ਲੋਥ ਦਿਨ ਦੀ ਗਰਮੀ ਵਿੱਚ ਅਤੇ ਰਾਤ ਦੇ ਪਾਲੇ ਵਿੱਚ ਸੁੱਟੀ ਜਾਵੇਗੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ ਕਿ ਦਾਊਦ ਦੇ ਸਿੰਘਾਸਣ ਉੱਤੇ ਬੈਠਣ ਲਈ ਉਹ ਦਾ ਕੋਈ ਨਾ ਹੋਵੇਗਾ, ਅਤੇ ਉਹ ਦੀ ਲੋਥ ਦਿਨ ਦੀ ਗਰਮੀ ਵਿੱਚ ਅਤੇ ਰਾਤ ਦੇ ਪਾਲੇ ਵਿੱਚ ਸੁੱਟੀ ਜਾਵੇਗੀ See the chapter |