ਯਿਰਮਿਯਾਹ 36:31 - ਪਵਿੱਤਰ ਬਾਈਬਲ31 ਮੈਂ ਯਹੋਵਾਹ, ਯਹੋਯਾਕੀਮ ਅਤੇ ਉਸ ਦੇ ਬੱਚਿਆਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਸ ਦੇ ਅਧਿਕਾਰੀਆਂ ਨੂੰ ਸਜ਼ਾ ਦਿਆਂਗਾ। ਮੈਂ ਅਜਿਹਾ ਇਸ ਲਈ ਕਰਾਂਗਾ ਕਿਉਂ ਕਿ ਉਹ ਮੰਦੇ ਹਨ। ਮੈਂ ਇਕਰਾਰ ਕੀਤਾ ਹੈ ਕਿ ਉਨ੍ਹਾਂ ਸਾਰਿਆਂ ਉੱਤੇ ਅਤੇ ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਅਤੇ ਯਹੂਦਾਹ ਦੇ ਲੋਕਾਂ ਉੱਤੇ ਭਿਆਨਕ ਬਿਪਤਾਵਾਂ ਲਿਆਵਾਂਗਾ। ਮੈਂ ਉਨ੍ਹਾਂ ਲਈ ਆਪਣੇ ਇਕਰਾਰ ਅਨੁਸਾਰ ਉਹ ਸਾਰੀਆਂ ਮੰਦੀਆਂ ਗੱਲਾਂ ਵਾਪਰਨ ਦਿਆਂਗਾ ਕਿਉਂ ਕਿ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।’” See the chapterਪਵਿੱਤਰ ਬਾਈਬਲ O.V. Bible (BSI)31 ਮੈਂ ਉਹ ਨੂੰ, ਉਹ ਦੀ ਨਸਲ ਨੂੰ, ਉਹ ਦੇ ਟਹਿਲੂਆਂ ਨੂੰ ਓਹਨਾਂ ਦੀ ਬਦੀ ਦੇ ਕਾਰਨ ਸਜ਼ਾ ਦਿਆਂਗਾ। ਮੈਂ ਓਹਨਾਂ ਉੱਤੇ, ਯਰੂਸ਼ਲਮ ਦੇ ਵਾਸੀਆਂ ਉੱਤੇ ਅਤੇ ਯਹੂਦਾਹ ਦੇ ਮਨੁੱਖਾਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਓਹਨਾਂ ਨੂੰ ਆਖੀ ਹੈ ਲਿਆਵਾਂਗਾ ਪਰ ਓਹਨਾਂ ਨਾ ਸੁਣਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਮੈਂ ਉਹ ਨੂੰ, ਉਹ ਦੀ ਨਸਲ ਨੂੰ, ਉਹ ਦੇ ਟਹਿਲੂਆਂ ਨੂੰ ਉਹਨਾਂ ਦੀ ਬਦੀ ਦੇ ਕਾਰਨ ਸਜ਼ਾ ਦਿਆਂਗਾ। ਮੈਂ ਉਹਨਾਂ ਉੱਤੇ, ਯਰੂਸ਼ਲਮ ਦੇ ਵਾਸੀਆਂ ਉੱਤੇ ਅਤੇ ਯਹੂਦਾਹ ਦੇ ਮਨੁੱਖਾਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਉਹਨਾਂ ਨੂੰ ਆਖੀ ਹੈ ਲਿਆਵਾਂਗਾ ਪਰ ਉਹਨਾਂ ਨਾ ਸੁਣਿਆ। See the chapter |