Online Bible

- Advertisements -




ਯਿਰਮਿਯਾਹ 36:4 - ਪਵਿੱਤਰ ਬਾਈਬਲ

4 ਇਸ ਲਈ ਯਿਰਮਿਯਾਹ ਨੇ ਬਾਰੂਕ ਨਾਂ ਦੇ ਇੱਕ ਬੰਦੇ ਨੂੰ ਬੁਲਾਇਆ। ਬਾਰੂਕ ਨੇਰੀਯਾਹ ਦਾ ਪੁੱਤਰ ਸੀ। ਯਿਰਮਿਯਾਹ ਨੇ ਉਸ ਨੂੰ ਉਹ ਸੰਦੇਸ਼ ਸੁਣਾਏ ਜਿਹੜੇ ਉਸ ਨੂੰ ਯਹੋਵਾਹ ਨੇ ਸੁਣਾਏ ਸਨ। ਜਦੋਂ ਯਿਰਮਿਯਾਹ ਬੋਲ ਰਿਹਾ ਸੀ ਤਾਂ ਬਾਰੂਕ ਨੇ ਉਨ੍ਹਾਂ ਸੰਦੇਸ਼ਾਂ ਨੂੰ ਪੱਤਰੀ ਉੱਤੇ ਲਿਖ ਲਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਤਾਂ ਯਿਰਮਿਯਾਹ ਨੇ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੂੰ ਬੁਲਾਇਆ ਅਤੇ ਬਾਰੂਕ ਨੇ ਯਿਰਮਿਯਾਹ ਦੇ ਮੂੰਹ ਤੋਂ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਹ ਉਸ ਨੂੰ ਬੋਲਿਆ ਲਪੇਟਵੀਂ ਪੱਤ੍ਰੀ ਵਿੱਚ ਲਿੱਖ ਲਈਆਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤਾਂ ਯਿਰਮਿਯਾਹ ਨੇ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਬੁਲਾਇਆ ਅਤੇ ਬਾਰੂਕ ਨੇ ਯਿਰਮਿਯਾਹ ਦੇ ਮੂੰਹ ਤੋਂ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਹ ਉਸ ਨੂੰ ਬੋਲਿਆ ਲਪੇਟਵੀਂ ਪੱਤ੍ਰੀ ਵਿੱਚ ਲਿਖ ਲਈਆਂ

See the chapter Copy




ਯਿਰਮਿਯਾਹ 36:4

Follow us:

Advertisements


Advertisements