ਯਿਰਮਿਯਾਹ 36:5 - ਪਵਿੱਤਰ ਬਾਈਬਲ5 ਫ਼ੇਰ ਯਿਰਮਿਯਾਹ ਨੇ ਬਾਰੂਕ ਨੂੰ ਆਖਿਆ, ਮੈ ਯਹੋਵਾਹ ਦੇ ਮੰਦਰ ਵਿੱਚ ਨਹੀਂ ਜਾ ਸੱਕਦਾ। ਮੈਨੂੰ ਓੱਥੇ ਜਾਣ ਦੀ ਇਜਾਜ਼ਤ ਨਹੀ। See the chapterਪਵਿੱਤਰ ਬਾਈਬਲ O.V. Bible (BSI)5 ਯਿਰਮਿਯਾਹ ਨੇ ਬਾਰੂਕ ਨੂੰ ਹੁਕਮ ਦੇ ਕੇ ਆਖਿਆ, ਮੈਂ ਰੋਕਿਆ ਗਿਆ ਹਾਂ ਅਤੇ ਯਹੋਵਾਹ ਦੇ ਭਵਨ ਵਿੱਚ ਜਾ ਨਹੀਂ ਸੱਕਦਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਯਿਰਮਿਯਾਹ ਨੇ ਬਾਰੂਕ ਨੂੰ ਹੁਕਮ ਦੇ ਕੇ ਆਖਿਆ, ਮੈਂ ਰੋਕਿਆ ਗਿਆ ਹਾਂ ਅਤੇ ਯਹੋਵਾਹ ਦੇ ਭਵਨ ਵਿੱਚ ਜਾ ਨਹੀਂ ਸਕਦਾ See the chapter |