Online Bible

- Advertisements -




ਯਿਰਮਿਯਾਹ 36:6 - ਪਵਿੱਤਰ ਬਾਈਬਲ

6 ਇਸ ਲਈ ਮੈਂ ਚਾਹੁੰਦਾ ਹਾਂ ਕਿ ਤੂੰ ਯਹੋਵਾਹ ਦੇ ਮੰਦਰ ਵੱਲ ਜਾਵੇਂ। ਓੱਥੇ ਰੋਜ਼ੇ ਦੇ ਦਿਨ ਜਾਵੀਂ ਅਤੇ ਲੋਕਾਂ ਨੂੰ ਉਹ ਪੱਤਰੀ ਪੜ੍ਹ ਸੁਣਾਵੀਁ। ਲੋਕਾਂ ਨੂੰ ਯਹੋਵਾਹ ਦੇ ਉਹ ਸੰਦੇਸ਼ ਪੜ੍ਹ ਕੇ ਸੁਣਾਵੀਁ ਜਿਹੜੇ ਤੂੰ ਮੇਰੇ ਪਾਸੋਂ ਸੁਣ ਕੇ ਪੱਤਰੀ ਵਿੱਚ ਲਿਖੇ ਹਨ। ਯਹੂਦਾਹ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਜਿਹੜੇ ਆਪੋ-ਆਪਣੇ ਸ਼ਹਿਰਾਂ ਵਿੱਚੋਂ ਚੱਲ ਕੇ ਯਰੂਸ਼ਲਮ ਆਏ ਹਨ, ਉਹ ਸੰਦੇਸ਼ ਪੜ੍ਹ ਕੇ ਸੁਣਾਈਁ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਏਸ ਲਈ ਤੂੰ ਜਾਹ ਅਤੇ ਯਹੋਵਾਹ ਦੀਆਂ ਓਹ ਗੱਲਾਂ ਜਿਹੜੀਆਂ ਤੈਂ ਮੇਰੇ ਮੂੰਹੋਂ ਉਸ ਲਪੇਟੇ ਹੋਏ ਵਿੱਚ ਲਿੱਖਿਆ ਹਨ ਯਹੋਵਾਹ ਦੇ ਭਵਨ ਵਿੱਚ ਵਰਤ ਵਾਲੇ ਦਿਨ ਪੜ੍ਹ ਕੇ ਪਰਜਾ ਦੇ ਕੰਨਾਂ ਵਿੱਚ ਸੁਣਾ, ਨਾਲੇ ਸਾਰੇ ਯਹੂਦਾਹ ਦੇ ਕੰਨਾਂ ਵਿੱਚ ਜਿਹੜੇ ਆਪਣੇ ਸ਼ਹਿਰਾਂ ਤੋਂ ਆਏ ਹੋਏ ਹਨ ਪੜ੍ਹ ਕੇ ਸੁਣਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਇਸ ਲਈ ਤੂੰ ਜਾ ਅਤੇ ਯਹੋਵਾਹ ਦੀਆਂ ਉਹ ਗੱਲਾਂ ਜਿਹੜੀਆਂ ਤੂੰ ਮੇਰੇ ਮੂੰਹੋਂ ਉਸ ਲਪੇਟੇ ਹੋਏ ਪੱਤਰ ਵਿੱਚ ਲਿਖੀਆਂ ਹਨ ਯਹੋਵਾਹ ਦੇ ਭਵਨ ਵਿੱਚ ਵਰਤ ਵਾਲੇ ਦਿਨ ਪੜ੍ਹ ਕੇ ਪਰਜਾ ਦੇ ਕੰਨਾਂ ਵਿੱਚ ਸੁਣਾ, ਨਾਲੇ ਸਾਰੇ ਯਹੂਦਾਹ ਦੇ ਕੰਨਾਂ ਵਿੱਚ ਜਿਹੜੇ ਆਪਣੇ ਸ਼ਹਿਰਾਂ ਤੋਂ ਆਏ ਹੋਏ ਹਨ ਪੜ੍ਹ ਕੇ ਸੁਣਾ

See the chapter Copy




ਯਿਰਮਿਯਾਹ 36:6

Follow us:

Advertisements


Advertisements