Online Bible

- Advertisements -




ਯਿਰਮਿਯਾਹ 36:7 - ਪਵਿੱਤਰ ਬਾਈਬਲ

7 ਸ਼ਾਇਦ ਉਹ ਲੋਕ ਯਹੋਵਾਹ ਅੱਗੇ ਸਹਾਇਤਾ ਲਈ ਬੇਨਤੀ ਕਰਨ। ਸ਼ਾਇਦ ਹਰੇਕ ਬੰਦਾ ਮੰਦੇ ਕੰਮ ਕਰਨ ਤੋਂ ਹਟ ਜਾਵੇ। ਯਹੋਵਾਹ ਨੇ ਐਲਾਨ ਕੀਤਾ ਹੈ ਕਿ ਉਹ ਉਨ੍ਹਾਂ ਲੋਕਾਂ ਨਾਲ ਬਹੁਤ ਨਾਰਾਜ਼ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

7 ਕੀ ਜਾਣੀਏ ਭਈ ਓਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਓਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਵਿੱਖੇ ਉਹ ਏਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਕੀ ਜਾਣੀਏ ਭਈ ਉਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਉਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਬਾਰੇ ਉਹ ਇਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ

See the chapter Copy




ਯਿਰਮਿਯਾਹ 36:7

Follow us:

Advertisements


Advertisements