ਯਿਰਮਿਯਾਹ 36:8 - ਪਵਿੱਤਰ ਬਾਈਬਲ8 ਇਸ ਲਈ ਨੇਰੀਆਹ ਦੇ ਪੁੱਤਰ ਬਾਰੂਕ ਨੇ ਉਹ ਹਰ ਗੱਲ ਕੀਤੀ ਜਿਹੜੀ ਨਬੀ ਯਿਰਮਿਯਾਹ ਨੇ ਉਸ ਨੂੰ ਕਰਨ ਲਈ ਆਖੀ ਸੀ। ਬਾਰੂਕ ਨੇ ਉਹ ਪੱਤਰੀ ਉੱਚੀ ਆਵਾਜ਼ ਵਿੱਚ ਪੜ੍ਹ ਕੇ ਸੁਣਾਈ ਜਿਸ ਉੱਤੇ ਯਹੋਵਾਹ ਦੇ ਸੰਦੇਸ਼ ਲਿਖੇ ਹੋਏ ਸਨ। ਉਸ ਨੇ ਇਸ ਨੂੰ ਯਹੋਵਾਹ ਦੇ ਮੰਦਰ ਵਿੱਚ ਪੜ੍ਹ ਕੇ ਸੁਣਾਇਆ। See the chapterਪਵਿੱਤਰ ਬਾਈਬਲ O.V. Bible (BSI)8 ਤਾਂ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੇ ਸਭ ਕੁਝ ਓਵੇਂ ਹੀ ਕੀਤਾ ਜਿਵੇਂ ਯਿਰਮਿਯਾਹ ਨਬੀ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਦੇ ਭਵਨ ਵਿੱਚ ਯਹੋਵਾਹ ਦੀਆਂ ਗੱਲਾਂ ਪੱਤ੍ਰੀ ਵਿੱਚੋਂ ਪੜ੍ਹੀਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੇ ਸਭ ਕੁਝ ਉਵੇਂ ਹੀ ਕੀਤਾ ਜਿਵੇਂ ਯਿਰਮਿਯਾਹ ਨਬੀ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਦੇ ਭਵਨ ਵਿੱਚ ਯਹੋਵਾਹ ਦੀਆਂ ਗੱਲਾਂ ਪੱਤਰੀ ਵਿੱਚੋਂ ਪੜ੍ਹੀਆਂ See the chapter |