Online Bible

- Advertisements -




ਯਿਰਮਿਯਾਹ 36:9 - ਪਵਿੱਤਰ ਬਾਈਬਲ

9 ਯਹੋਯਾਕੀਮ ਦੇ ਰਾਜਕਾਲ ਦੇ ਪੰਦਰ੍ਹਵੇਂ ਵਰ੍ਹੇ ਦਾ ਨੌਵਾਂ ਮਹੀਨਾ ਸੀ ਜਦੋਂ ਇੱਕ ਰੋਜ਼ੇ ਦਾ ਐਲਾਨ ਹੋਇਆ। ਉਹ ਸਾਰੇ ਲੋਕ ਜਿਹੜੇ ਯਰੂਸ਼ਲਮ ਵਿੱਚ ਰਹਿੰਦੇ ਸਨ ਅਤੇ ਹਰ ਕੋਈ ਜਿਹੜਾ ਯਹੂਦਾਹ ਦੇ ਕਸਬਿਆਂ ਵਿੱਚੋਂ ਯਰੂਸ਼ਲਮ ਆਇਆ ਸੀ ਸਾਰਿਆਂ ਨੂੰ ਯਹੋਵਾਹ ਅੱਗੇ ਵਰਤ ਰੱਖਣਾ ਚਾਹੀਦਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਤਾਂ ਐਉਂ ਹੋਇਆ ਕਿ ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਪੰਜਵੇਂ ਵਰ੍ਹੇ ਦੇ ਨੌਵੇਂ ਮਹੀਨੇ ਯਰੂਸ਼ਲਮ ਦੀ ਸਾਰੀ ਪਰਜਾ ਨੇ ਅਤੇ ਸਾਰੀ ਪਰਜਾ ਜਿਹੜੀ ਯਹੂਦਾਹ ਦੇ ਸ਼ਹਿਰਾਂ ਤੋਂ ਯਰੂਸ਼ਲਮ ਨੂੰ ਆਈ ਹੋਈ ਸੀ ਵਰਤ ਦੀ ਡੌਂਡੀ ਯਹੋਵਾਹ ਦੇ ਸਨਮੁਖ ਪਿੱਟੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤਾਂ ਇਸ ਤਰ੍ਹਾਂ ਹੋਇਆ ਕਿ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਪੰਜਵੇਂ ਸਾਲ ਦੇ ਨੌਵੇਂ ਮਹੀਨੇ ਯਰੂਸ਼ਲਮ ਦੀ ਸਾਰੀ ਪਰਜਾ ਨੇ ਅਤੇ ਸਾਰੀ ਪਰਜਾ ਨੇ ਜਿਹੜੀ ਯਹੂਦਾਹ ਦੇ ਸ਼ਹਿਰਾਂ ਤੋਂ ਯਰੂਸ਼ਲਮ ਨੂੰ ਆਈ ਹੋਈ ਸੀ ਵਰਤ ਦੀ ਡੌਂਡੀ ਯਹੋਵਾਹ ਦੇ ਸਨਮੁਖ ਪਿੱਟੀ

See the chapter Copy




ਯਿਰਮਿਯਾਹ 36:9

Follow us:

Advertisements


Advertisements