Online Bible

- Advertisements -




ਯਿਰਮਿਯਾਹ 37:10 - ਪਵਿੱਤਰ ਬਾਈਬਲ

10 ਯਰੂਸ਼ਲਮ ਦੇ ਲੋਕੋ, ਭਾਵੇਂ ਤੁਸੀਂ ਬਾਬਲ ਦੀ ਉਸ ਸਾਰੀ ਫ਼ੌਜ ਨੂੰ ਹਰਾਉਣ ਦੇ ਯੋਗ ਸੀ, ਜਿਹੜੀ ਤੁਹਾਡੇ ਉੱਤੇ ਹਮਲਾ ਕਰ ਰਹੀ ਹੈ, ਪਰ ਤਾਂ ਵੀ ਕੁਝ ਜ਼ਖਮੀ ਬੰਦੇ ਉਨ੍ਹਾਂ ਦੇ ਤੰਬੂਆਂ ਵਿੱਚ ਬਚੇ ਰਹਿਣਗੇ। ਉਹ ਕੁਝ ਜ਼ਖਮੀ ਬੰਦੇ ਵੀ ਆਪਣੇ ਤੰਬੂਆਂ ਵਿੱਚੋਂ ਬਾਹਰ ਨਿਕਲ ਆਉਣਗੇ ਅਤੇ ਯਰੂਸ਼ਲਮ ਨੂੰ ਸਾੜ ਸੁੱਟਣਗੇ।’”

See the chapter Copy

ਪਵਿੱਤਰ ਬਾਈਬਲ O.V. Bible (BSI)

10 ਕਿਉਂ ਜੋ ਜੇ ਤੁਸੀਂ ਕਸਦੀਆਂ ਦੀ ਸਾਰੀ ਫੌਜ ਨੂੰ ਜਿਹੜੀ ਤੁਹਾਡੇ ਨਾਲ ਲੜਦੀ ਹੈ ਇਉਂ ਮਾਰ ਸੁੱਟਦੇ ਕਿ ਓਹਨਾਂ ਵਿੱਚ ਨਿਰੇ ਫੱਟੜ ਮਨੁੱਖ ਹੀ ਰਹਿੰਦੇ ਤਾਂ ਓਹ ਆਪਣਿਆਂ ਆਪਣਿਆਂ ਤੰਬੂਆਂ ਵਿੱਚੋਂ ਉੱਠ ਕੇ ਏਸ ਸ਼ਹਿਰ ਨੂੰ ਅੱਗ ਨਾਲ ਸਾੜ ਸੁੱਟਦੇ!।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਕਿਉਂ ਜੋ ਜੇ ਤੁਸੀਂ ਕਸਦੀਆਂ ਦੀ ਸਾਰੀ ਫੌਜ ਨੂੰ ਜਿਹੜੀ ਤੁਹਾਡੇ ਨਾਲ ਲੜਦੀ ਹੈ ਐਉਂ ਮਾਰ ਸੁੱਟਦੇ ਕਿ ਉਹਨਾਂ ਵਿੱਚ ਨਿਰੇ ਫੱਟੜ ਮਨੁੱਖ ਹੀ ਰਹਿੰਦੇ ਤਾਂ ਉਹ ਆਪਣਿਆਂ-ਆਪਣਿਆਂ ਤੰਬੂਆਂ ਵਿੱਚੋਂ ਉੱਠ ਕੇ ਇਸ ਸ਼ਹਿਰ ਨੂੰ ਅੱਗ ਨਾਲ ਸਾੜ ਸੁੱਟਦੇ!।

See the chapter Copy




ਯਿਰਮਿਯਾਹ 37:10

Follow us:

Advertisements


Advertisements