ਯਿਰਮਿਯਾਹ 37:12 - ਪਵਿੱਤਰ ਬਾਈਬਲ12 ਤਾਂ ਯਿਰਮਿਯਾਹ ਯਰੂਸ਼ਲਮ ਤੋਂ ਸਫ਼ਰ ਕਰਕੇ ਬਿਨਯਾਮੀਨ ਦੀ ਧਰਤੀ ਉੱਤੇ ਜਾਣਾ ਚਾਹੁੰਦਾ ਸੀ। ਉਹ ਓੱਥੇ ਆਪਣੇ ਪਰਿਵਾਰ ਦੀ ਜੈਦਾਦ ਦੇ ਵੰਡ ਦੇ ਮਸਲੇ ਨੂੰ ਹੱਲ ਕਰਨ ਜਾ ਰਿਹਾ ਸੀ। See the chapterਪਵਿੱਤਰ ਬਾਈਬਲ O.V. Bible (BSI)12 ਤਾਂ ਯਿਰਮਿਯਾਹ ਯਰੂਸ਼ਲਮ ਤੋਂ ਬਿਨਯਾਮੀਨ ਦੇ ਦੇਸ ਨੂੰ ਜਾਣ ਲਈ ਨਿੱਕਲਣ ਲੱਗਾ ਭਈ ਉੱਥੇ ਲੋਕਾਂ ਵਿੱਚ ਆਪਣਾ ਹਿੱਸਾ ਲਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਾਂ ਯਿਰਮਿਯਾਹ ਯਰੂਸ਼ਲਮ ਤੋਂ ਬਿਨਯਾਮੀਨ ਦੇ ਇਲਾਕੇ ਨੂੰ ਜਾਣ ਲਈ ਨਿੱਕਲਣ ਲੱਗਾ ਭਈ ਉੱਥੇ ਲੋਕਾਂ ਵਿੱਚ ਆਪਣਾ ਹਿੱਸਾ ਲਵੇ See the chapter |