Online Bible

- Advertisements -




ਯਿਰਮਿਯਾਹ 37:13 - ਪਵਿੱਤਰ ਬਾਈਬਲ

13 ਪਰ ਜਦੋਂ ਯਿਰਮਿਯਾਹ ਯਰੂਸ਼ਲਮ ਦੇ ਬਿਨਯਾਮੀਨ ਦਰਵਾਜ਼ੇ ਤੇ ਅਪੜਿਆ ਤਾਂ ਗਾਰਦ ਦੇ ਕਪਤਾਨ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਕਪਤਾਨ ਦਾ ਨਾਮ ਯਿਰੀਯਾਹ ਸੀ। ਯਿਰੀਯਾਹ ਸ਼ਲਮਯਾਹ ਦਾ ਪੁੱਤਰ ਸੀ। ਸ਼ਲਮਯਾਹ ਹਨਨਯਾਹ ਦਾ ਪੁੱਤਰ ਸੀ। ਇਸ ਲਈ ਕਪਤਾਨ ਯਿਰੀਯਾਹ ਨੇ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਆਖਿਆ, “ਯਿਰਮਿਯਾਹ ਤੂੰ ਸਾਨੂੰ ਛੱਡ ਕੇ ਬਾਬਲ ਵਾਲਿਆਂ ਨਾਲ ਰਲਣ ਲਈ ਜਾ ਰਿਹਾ ਹੈਂ।”

See the chapter Copy

ਪਵਿੱਤਰ ਬਾਈਬਲ O.V. Bible (BSI)

13 ਜਦ ਉਹ ਬਿਨਯਾਮੀਨ ਦੇ ਫਾਟਕ ਉੱਤੇ ਆਇਆ ਤਾਂ ਉੱਥੇ ਪਹਿਰੇਦਾਰਾਂ ਦੇ ਕਪਤਾਨ ਨੇ ਜਿਹ ਦਾ ਨਾਉਂ ਯਿਰੀਯਾਹ ਸੀ ਜੋ ਹਨਨਯਾਹ ਦਾ ਪੋਤਾ ਅਤੇ ਸ਼ਲਮਯਾਹ ਦਾ ਪੁੱਤ੍ਰ ਸੀ ਯਿਰਮਿਯਾਹ ਨਬੀ ਨੂੰ ਇਹ ਆਖ ਕੇ ਫੜ ਲਿਆ ਕਿ ਤੂੰ ਕਸਦੀਆਂ ਕੋਲ ਨੱਠਾ ਜਾਂਦਾ ਹੈਂ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਜਦ ਉਹ ਬਿਨਯਾਮੀਨ ਦੇ ਫਾਟਕ ਉੱਤੇ ਆਇਆ ਤਾਂ ਉੱਥੇ ਪਹਿਰੇਦਾਰਾਂ ਦੇ ਕਪਤਾਨ ਨੇ ਜਿਹ ਦਾ ਨਾਮ ਯਿਰੀਯਾਹ ਸੀ ਜੋ ਹਨਨਯਾਹ ਦਾ ਪੋਤਾ ਅਤੇ ਸ਼ਲਮਯਾਹ ਦਾ ਪੁੱਤਰ ਸੀ ਯਿਰਮਿਯਾਹ ਨਬੀ ਨੂੰ ਇਹ ਆਖ ਕੇ ਫੜ ਲਿਆ ਕਿ ਤੂੰ ਕਸਦੀਆਂ ਕੋਲ ਨੱਠਾ ਜਾਂਦਾ ਹੈਂ!

See the chapter Copy




ਯਿਰਮਿਯਾਹ 37:13

Follow us:

Advertisements


Advertisements