ਯਿਰਮਿਯਾਹ 37:14 - ਪਵਿੱਤਰ ਬਾਈਬਲ14 ਯਿਰਮਿਯਾਹ ਨੇ ਯਿਰੀਯਾਹ ਨੂੰ ਆਖਿਆ, “ਇਹ ਸੱਚ ਨਹੀਂ ਹੈ। ਮੈਂ ਇੱਥੋਂ ਬਾਬਲ ਵਾਲਿਆਂ ਨਾਲ ਰਲਣ ਲਈ ਨਹੀਂ ਜਾ ਰਿਹਾ।” ਪਰ ਯਿਰੀਯਾਹ ਨੇ ਯਿਰਮਿਯਾਹ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ। ਅਤੇ ਯਿਰੀਯਾਹ ਨੇ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਨੂੰ ਯਰੂਸ਼ਲਮ ਦੇ ਸ਼ਾਹੀ ਅਧਿਕਾਰੀਆਂ ਕੋਲ ਲੈ ਗਿਆ। See the chapterਪਵਿੱਤਰ ਬਾਈਬਲ O.V. Bible (BSI)14 ਯਿਰਮਿਯਾਹ ਨੇ ਆਖਿਆ, ਏਹ ਝੂਠ ਹੈ, ਮੈਂ ਕਸਦੀਆਂ ਕੋਲ ਨੱਠਾ ਨਹੀਂ ਜਾਂਦਾ, ਪਰ ਉਸ ਉਹ ਦੀ ਨਾ ਸੁਣੀ ਸੋ ਯਿਰੀਯਾਹ ਯਿਰਮਿਯਾਹ ਨੂੰ ਫੜ ਕੇ ਸਰਦਾਰਾਂ ਕੋਲ ਲੈ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਯਿਰਮਿਯਾਹ ਨੇ ਆਖਿਆ, ਇਹ ਝੂਠ ਹੈ, ਮੈਂ ਕਸਦੀਆਂ ਕੋਲ ਨੱਠਾ ਨਹੀਂ ਜਾਂਦਾ, ਪਰ ਉਸ ਉਹ ਦੀ ਨਾ ਸੁਣੀ ਸੋ ਯਿਰੀਯਾਹ ਯਿਰਮਿਯਾਹ ਨੂੰ ਫੜ੍ਹ ਕੇ ਸਰਦਾਰਾਂ ਕੋਲ ਲੈ ਗਿਆ See the chapter |