ਯਿਰਮਿਯਾਹ 37:15 - ਪਵਿੱਤਰ ਬਾਈਬਲ15 ਉਹ ਅਧਿਕਾਰੀ ਯਿਰਮਿਯਾਹ ਨਾਲ ਬਹੁਤ ਨਾਰਾਜ਼ ਹੋਏ। ਉਨ੍ਹਾਂ ਨੇ ਯਿਰਮਿਯਾਹ ਨੂੰ ਜਿਸਮਾਨੀ ਸਜ਼ਾ ਦੇਣ ਦਾ ਹੁਕਮ ਦੇ ਦਿੱਤਾ। ਫ਼ੇਰ ਉਨ੍ਹਾਂ ਨੇ ਯਿਰਮਿਯਾਹ ਨੂੰ ਕੈਦਖਾਨੇ ਵਿੱਚ ਸੁੱਟ ਦਿੱਤਾ। ਕੈਦ ਯਹੋਨਾਥਾਨ ਨਾਂ ਦੇ ਇੱਕ ਬੰਦੇ ਦੇ ਮਕਾਨ ਅੰਦਰ ਸੀ। ਯਹੋਨਾਥਾਨ ਯਹੂਦਾਹ ਦੇ ਰਾਜੇ ਦਾ ਮੁਣਸ਼ੀ ਸੀ। ਯਹੋਨਾਥਾਨ ਦੇ ਮਕਾਨ ਨੂੰ ਕੈਦਖਾਨਾ ਬਣਾ ਦਿੱਤਾ ਗਿਆ ਸੀ। See the chapterਪਵਿੱਤਰ ਬਾਈਬਲ O.V. Bible (BSI)15 ਤਾਂ ਸਰਦਾਰ ਯਿਰਮਿਯਾਹ ਨਾਲ ਲਾਲ ਪੀਲੇ ਹੋਏ ਅਤੇ ਉਹ ਨੂੰ ਮਾਰਿਆ ਅਤੇ ਉਹ ਨੂੰ ਯਹੋਨਾਥਾਨ ਲਿਖਾਰੀ ਦੇ ਘਰ ਕੈਦ ਵਿੱਚ ਪਾ ਦਿੱਤਾ ਕਿਉਂ ਜੋ ਓਹਨਾਂ ਨੇ ਉਸ ਨੂੰ ਕੈਦ ਖ਼ਾਨਾ ਬਣਾਇਆ ਹੋਇਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤਾਂ ਸਰਦਾਰ ਯਿਰਮਿਯਾਹ ਨਾਲ ਲਾਲ ਪੀਲੇ ਹੋਏ ਅਤੇ ਉਹ ਨੂੰ ਮਾਰਿਆ ਅਤੇ ਉਸ ਨੂੰ ਯੋਨਾਥਾਨ ਲਿਖਾਰੀ ਦੇ ਘਰ ਕੈਦ ਵਿੱਚ ਪਾ ਦਿੱਤਾ ਕਿਉਂ ਜੋ ਉਹਨਾਂ ਨੇ ਉਸ ਨੂੰ ਕੈਦਖ਼ਾਨਾ ਬਣਾਇਆ ਹੋਇਆ ਸੀ See the chapter |