ਯਿਰਮਿਯਾਹ 37:18 - ਪਵਿੱਤਰ ਬਾਈਬਲ18 ਤਾਂ ਯਿਰਮਿਯਾਹ ਨੇ ਰਾਜੇ ਸਿਦਕੀਯਾਹ ਨੂੰ ਆਖਿਆ, “ਮੈਂ ਕੀ ਕਸੂਰ ਕੀਤਾ ਹੈ? ਮੈਂ ਤੇਰੇ ਜਾਂ ਤੇਰੇ ਅਧਿਕਾਰੀਆਂ ਜਾਂ ਯਰੂਸ਼ਲਮ ਦੇ ਲੋਕਾਂ ਦੇ ਖਿਲਾਫ਼ ਕਿਹੜਾ ਜ਼ੁਰਮ ਕੀਤਾ ਹੈ? ਤੂੰ ਮੈਨੂੰ ਕੈਦ ਵਿੱਚ ਕਿਉਂ ਸੁੱਟਿਆ ਹੈ? See the chapterਪਵਿੱਤਰ ਬਾਈਬਲ O.V. Bible (BSI)18 ਯਿਰਮਿਯਾਹ ਨੇ ਸਿਦਕੀਯਾਹ ਪਾਤਸ਼ਾਹ ਨੂੰ ਆਖਿਆ ਕਿ ਮੈਂ ਤੇਰਾ ਅਤੇ ਅਤੇ ਤੇਰੇ ਟਹਿਲੂਆਂ ਦਾ ਅਤੇ ਏਹਨਾਂ ਲੋਕਾਂ ਦਾ ਕੀ ਪਾਪ ਕੀਤਾ ਹੈ ਜੋ ਤੁਸਾਂ ਮੈਨੂੰ ਏਸ ਕੈਦ ਖ਼ਾਨੇ ਵਿੱਚ ਪਾ ਛੱਡਿਆ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਯਿਰਮਿਯਾਹ ਨੇ ਸਿਦਕੀਯਾਹ ਰਾਜਾ ਨੂੰ ਆਖਿਆ ਕਿ ਮੈਂ ਤੇਰਾ ਅਤੇ ਤੇਰੇ ਟਹਿਲੂਆਂ ਦਾ ਅਤੇ ਇਹਨਾਂ ਲੋਕਾਂ ਦਾ ਕੀ ਪਾਪ ਕੀਤਾ ਹੈ ਜੋ ਤੁਸੀਂ ਮੈਨੂੰ ਇਸ ਕੈਦਖ਼ਾਨੇ ਵਿੱਚ ਪਾ ਛੱਡਿਆ ਹੈ? See the chapter |