ਯਿਰਮਿਯਾਹ 37:19 - ਪਵਿੱਤਰ ਬਾਈਬਲ19 ਰਾਜੇ ਸਿਦਕੀਯਾਹ, ਕਿੱਥੋ ਨੇ ਤੇਰੇ ਨਬੀ ਹੁਣ? ਉਨ੍ਹਾਂ ਨਬੀਆਂ ਨੇ ਤੈਨੂੰ ਝੂਠੇ ਸੰਦੇਸ਼ ਦਾ ਪ੍ਰਚਾਰ ਕੀਤਾ। ਉਨ੍ਹਾਂ ਆਖਿਆ ਸੀ, ‘ਬਾਬਲ ਦਾ ਰਾਜਾ ਤੇਰੇ ਉੱਤੇ ਜਾਂ ਯਹੂਦਾਹ ਦੀ ਇਸ ਧਰਤੀ ਉੱਤੇ ਹਮਲਾ ਨਹੀਂ ਕਰੇਗਾ।’ See the chapterਪਵਿੱਤਰ ਬਾਈਬਲ O.V. Bible (BSI)19 ਓਹ ਤੁਹਾਡੇ ਨਬੀ ਕਿੱਥੇ ਹਨ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹੁੰਦੇ ਸਨ ਅਤੇ ਆਖਦੇ ਹੁੰਦੇ ਸਨ ਕਿ ਬਾਬਲ ਦਾ ਪਾਤਸ਼ਾਹ ਤੁਹਾਡੇ ਉੱਤੇ ਅਤੇ ਏਸ ਦੇਸ ਉੱਤੇ ਚੜ੍ਹਾਈ ਨਾ ਕਰੇਗਾ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਉਹ ਤੁਹਾਡੇ ਨਬੀ ਕਿੱਥੇ ਹਨ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹੁੰਦੇ ਸਨ ਅਤੇ ਆਖਦੇ ਹੁੰਦੇ ਸਨ ਕਿ ਬਾਬਲ ਦਾ ਰਾਜਾ ਤੁਹਾਡੇ ਉੱਤੇ ਅਤੇ ਇਸ ਦੇਸ ਉੱਤੇ ਚੜ੍ਹਾਈ ਨਾ ਕਰੇਗਾ? See the chapter |