ਯਿਰਮਿਯਾਹ 37:2 - ਪਵਿੱਤਰ ਬਾਈਬਲ2 ਪਰ ਸਿਦਕੀਯਾਹ ਨੇ ਉਨ੍ਹਾਂ ਸੰਦੇਸ਼ਾਂ ਵੱਲ ਧਿਆਨ ਨਹੀਂ ਦਿੱਤਾ ਜਿਹੜੇ ਯਹੋਵਾਹ ਨੇ ਨਬੀ ਯਿਰਮਿਯਾਹ ਨੂੰ ਪ੍ਰਚਾਰ ਕਰਨ ਵਾਸਤੇ ਦਿੱਤੇ ਸਨ। ਅਤੇ ਸਿਦਕੀਯਾਹ ਦੇ ਸੇਵਕਾਂ ਅਤੇ ਯਹੂਦਾਹ ਦੇ ਲੋਕਾਂ ਨੇ ਯਹੋਵਾਹ ਦੇ ਸੰਦੇਸ਼ਾਂ ਵੱਲ ਕੋਈ ਧਿਆਨ ਨਹੀਂ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)2 ਪਰ ਨਾ ਉਸ ਨੇ, ਨਾ ਉਸ ਦੇ ਟਹਿਲੂਆਂ ਨੇ, ਨਾ ਦੇਸ ਦੇ ਲੋਕਾਂ ਨੇ ਯਹੋਵਾਹ ਦੇ ਬਚਨ ਜਿਹੜੇ ਉਸ ਯਿਰਮਿਯਾਹ ਨਬੀ ਦੇ ਰਾਹੀਂ ਆਖੇ ਸਨ ਸੁਣੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਪਰ ਨਾ ਉਸ ਨੇ, ਨਾ ਉਸ ਦੇ ਟਹਿਲੂਆਂ ਨੇ, ਨਾ ਦੇਸ ਦੇ ਲੋਕਾਂ ਨੇ ਯਹੋਵਾਹ ਦੇ ਬਚਨ ਜਿਹੜੇ ਉਸ ਯਿਰਮਿਯਾਹ ਦੇ ਰਾਹੀਂ ਆਖੇ ਸਨ ਸੁਣੇ See the chapter |