ਯਿਰਮਿਯਾਹ 37:20 - ਪਵਿੱਤਰ ਬਾਈਬਲ20 ਪਰ ਹੁਣ, ਮੇਰੇ ਮਾਲਕ, ਯਹੂਦਾਹ ਦੇ ਪਾਤਸ਼ਾਹ, ਕਿਰਪਾ ਕਰਕੇ ਮੇਰੀ ਗੱਲ ਸੁਣੋ। ਮੈਨੂੰ ਤੇਰੇ ਅੱਗੇ ਆਪਣੀ ਬੇਨਤੀ ਪੇਸ਼ ਕਰਨ ਦੇ: ਮੈਨੂੰ ਲਿਖਾਰੀ ਯਹੋਨਾਥਾਨ ਦੇ ਘਰ ਵਾਪਸ ਨਾ ਭੇਜ। ਜੇ ਤੂੰ ਮੈਨੂੰ ਵਾਪਸ ਭੇਜੇਁਗਾ ਮੈਂ ਓੱਥੇ ਮਰ ਜਾਵਾਂਗਾ।” See the chapterਪਵਿੱਤਰ ਬਾਈਬਲ O.V. Bible (BSI)20 ਹੁਣ ਹੇ ਮੇਰੇ ਮਾਲਕ ਪਾਤਸ਼ਾਹ, ਜ਼ਰਾ ਮੇਰੀ ਸੁਣ ਅਤੇ ਮੇਰੀ ਬੇਨਤੀ ਤੇਰੇ ਹਜ਼ੂਰ ਕਬੂਲ ਹੋਵੇ। ਤੂੰ ਮੈਨੂੰ ਯਹੋਨਾਥਾਨ ਲਿਖਾਰੀ ਦੇ ਘਰ ਮੁੜ ਕੇ ਨਾ ਘੱਲੀਂ ਭਈ ਮੈਂ ਕਿਤੇ ਉੱਥੇ ਮਰ ਨਾ ਜਾਵਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਹੁਣ ਹੇ ਮੇਰੇ ਮਾਲਕ ਪਾਤਸ਼ਾਹ, ਜ਼ਰਾ ਮੇਰੀ ਸੁਣ ਅਤੇ ਮੇਰੀ ਬੇਨਤੀ ਤੇਰੇ ਹਜ਼ੂਰ ਕਬੂਲ ਹੋਵੇ। ਤੂੰ ਮੈਨੂੰ ਯੋਨਾਥਾਨ ਲਿਖਾਰੀ ਦੇ ਘਰ ਮੁੜ ਕੇ ਨਾ ਘੱਲੀਂ ਭਈ ਮੈਂ ਕੀਤੇ ਉੱਥੇ ਮਰ ਨਾ ਜਾਂਵਾਂ See the chapter |