ਯਿਰਮਿਯਾਹ 37:3 - ਪਵਿੱਤਰ ਬਾਈਬਲ3 ਰਾਜੇ ਸਿਦਕੀਯਾਹ ਨੇ ਸ਼ਲਮਯਾਹ ਦੇ ਪੁੱਤਰ ਯਹੂਕਲ ਨਾਂ ਦੇ ਇੱਕ ਬੰਦੇ ਅਤੇ ਮਅਸੇਯਾਹ ਦੇ ਪੁੱਤਰ ਜਾਜਕ ਸਫ਼ਨਯਾਹ ਨੂੰ ਨਬੀ ਯਿਰਮਿਯਾਹ ਵੱਲ ਇਹ ਸੰਦੇਸ਼ ਦੇਕੇ ਭੇਜਿਆ: “ਯਿਰਮਿਯਾਹ, ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰ।” See the chapterਪਵਿੱਤਰ ਬਾਈਬਲ O.V. Bible (BSI)3 ਤਾਂ ਸਿਦਕੀਯਾਹ ਪਾਤਸ਼ਾਹ ਨੇ ਸ਼ਲਮਯਾਹ ਦੇ ਪੁੱਤ੍ਰ ਯਹੂਕਲ ਨੂੰ ਅਤੇ ਮਆਸੇਯਾਹ ਦੇ ਪੁੱਤ੍ਰ ਸਫ਼ਨਯਾਹ ਜਾਜਕ ਨੂੰ ਯਿਰਮਿਯਾਹ ਨਬੀ ਕੋਲ ਘੱਲਿਆ ਕਿ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰੀਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਾਂ ਸਿਦਕੀਯਾਹ ਰਾਜਾ ਨੇ ਸ਼ਲਮਯਾਹ ਦੇ ਪੁੱਤਰ ਯਹੂਕਲ ਨੂੰ ਅਤੇ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕ ਨੂੰ ਯਿਰਮਿਯਾਹ ਨਬੀ ਕੋਲ ਭੇਜਿਆ ਕਿ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰੀਂ See the chapter |