ਯਿਰਮਿਯਾਹ 37:5 - ਪਵਿੱਤਰ ਬਾਈਬਲ5 ਅਤੇ ਓਸੇ ਸਮੇਂ ਹੀ, ਫਿਰਊਨ ਦੀ ਫ਼ੌਜ ਵੀ ਮਿਸਰ ਤੋਂ ਯਹੂਦਾਹ ਵੱਲ ਕੂਚ ਕਰ ਦਿੱਤਾ ਸੀ। ਬਾਬਲ ਦੀ ਫ਼ੌਜ ਨੇ ਯਰੂਸ਼ਲਮ ਦੇ ਸ਼ਹਿਰ ਨੂੰ ਹਰਾਉਣ ਲਈ ਘੇਰਾ ਪਾ ਲਿਆ ਸੀ। ਫ਼ੇਰ ਉਨ੍ਹਾਂ ਨੇ ਮਿਸਰ ਵੱਲੋਂ ਆ ਰਹੀ ਫ਼ੌਜ ਬਾਰੇ ਸੁਣਿਆ। ਇਸ ਲਈ ਬਾਬਲ ਦੀ ਫ਼ੌਜ ਮਿਸਰ ਦੀ ਫ਼ੌਜ ਨਾਲ ਲੜਨ ਲਈ ਚੱਲ ਚੁੱਕੀ ਸੀ। See the chapterਪਵਿੱਤਰ ਬਾਈਬਲ O.V. Bible (BSI)5 ਫ਼ਿਰਊਨ ਦੀ ਫੌਜ ਮਿਸਰੋਂ ਨਿੱਕਲ ਆਈ ਸੀ ਅਤੇ ਜਦੋਂ ਕਸਦੀਆਂ ਨੇ ਜਿਨ੍ਹਾਂ ਯਰੂਸ਼ਲਮ ਨੂੰ ਘੇਰਿਆ ਹੋਇਆ ਸੀ ਓਹਨਾਂ ਦੀਆਂ ਖ਼ਬਰਾਂ ਸੁਣੀਆਂ ਤਾਂ ਓਹ ਯਰੂਸ਼ਲਮ ਤੋਂ ਤੁਰ ਗਏ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਫ਼ਿਰਊਨ ਦੀ ਫੌਜ ਮਿਸਰੋਂ ਨਿੱਕਲ ਆਈ ਸੀ ਅਤੇ ਜਦੋਂ ਕਸਦੀਆਂ ਨੇ ਜਿਹਨਾਂ ਯਰੂਸ਼ਲਮ ਨੂੰ ਘੇਰਿਆ ਹੋਇਆ ਸੀ ਉਹਨਾਂ ਦੀਆਂ ਖ਼ਬਰਾਂ ਸੁਣੀਆਂ ਤਾਂ ਉਹ ਯਰੂਸ਼ਲਮ ਤੋਂ ਤੁਰ ਗਏ। See the chapter |