ਯਿਰਮਿਯਾਹ 37:8 - ਪਵਿੱਤਰ ਬਾਈਬਲ8 ਉਸਤੋਂ ਮਗਰੋਂ, ਬਾਬਲ ਦੀ ਫ਼ੌਜ ਇੱਥੇ ਵਾਪਸ ਆਵੇਗੀ। ਉਹ ਯਰੂਸ਼ਲਮ ਉੱਤੇ ਹਮਲਾ ਕਰੇਗੀ। ਫ਼ੇਰ ਬਾਬਲ ਦੀ ਉਹ ਫ਼ੌਜ ਯਰੂਸ਼ਲਮ ਉੱਤੇ ਕਬਜ਼ਾ ਕਰੇਗੀ ਅਤੇ ਸਾੜ ਦੇਵੇਗੀ।’ See the chapterਪਵਿੱਤਰ ਬਾਈਬਲ O.V. Bible (BSI)8 ਅਤੇ ਕਸਦੀ ਫੇਰ ਆ ਕੇ ਏਸ ਸ਼ਹਿਰ ਦੇ ਵਿਰੁੱਧ ਲੜਾਈ ਕਰਨਗੇ ਅਤੇ ਏਹ ਨੂੰ ਲੈ ਲੈਣਗੇ ਅਤੇ ਏਹ ਨੂੰ ਅੱਗ ਨਾਲ ਸਾੜ ਦੇਣਗੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਕਸਦੀ ਫੇਰ ਆ ਕੇ ਇਸ ਸ਼ਹਿਰ ਦੇ ਵਿਰੁੱਧ ਲੜਾਈ ਕਰਨਗੇ ਅਤੇ ਇਹ ਨੂੰ ਲੈ ਲੈਣਗੇ ਅਤੇ ਇਹ ਨੂੰ ਅੱਗ ਨਾਲ ਸਾੜ ਦੇਣਗੇ। See the chapter |