ਯਿਰਮਿਯਾਹ 38:10 - ਪਵਿੱਤਰ ਬਾਈਬਲ10 ਫ਼ੇਰ ਰਾਜੇ ਸਿਦਕੀਯਾਹ ਨੇ ਇਬੋਪੀਆ ਵਾਸੀ ਅਬਦ-ਮਲਕ ਨੂੰ ਇੱਕ ਆਦੇਸ਼ ਦਿੱਤਾ। ਆਦੇਸ਼ ਇਹ ਸੀ: “ਅਬਦ-ਮਲਕ, ਰਾਜ ਮਹਿਲ ਵਿੱਚੋਂ ਤਿੰਨ ਆਦਮੀ ਆਪਣੇ ਨਾਲ ਲੈ ਲੈ। ਜਾ ਜਾਕੇ ਯਿਰਮਿਯਾਹ ਨੂੰ ਉਸ ਦੇ ਮਰਨ ਤੋਂ ਪਹਿਲਾਂ ਟੋਏ ਵਿੱਚੋਂ ਕੱਢ ਲੈ।” See the chapterਪਵਿੱਤਰ ਬਾਈਬਲ O.V. Bible (BSI)10 ਤਾਂ ਪਾਤਸ਼ਾਹ ਨੇ ਅਬਦ-ਮਲਕ ਕੂਸ਼ੀ ਨੂੰ ਹੁਕਮ ਦਿੱਤਾ ਕਿ ਏੱਥੋਂ ਤੀਹ ਮਨੁੱਖ ਆਪਣੇ ਨਾਲ ਲੈ ਅਤੇ ਯਿਰਮਿਯਾਹ ਨਬੀ ਨੂੰ ਮਰਨ ਤੋਂ ਪਹਿਲਾਂ ਭੋਹਰੇ ਵਿੱਚੋਂ ਕੱਢ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਾਂ ਰਾਜਾ ਨੇ ਅਬਦ-ਮਲਕ ਕੂਸ਼ੀ ਨੂੰ ਹੁਕਮ ਦਿੱਤਾ ਕਿ ਐਥੋਂ ਤੀਹ ਮਨੁੱਖ ਆਪਣੇ ਨਾਲ ਲੈ ਅਤੇ ਯਿਰਮਿਯਾਹ ਨਬੀ ਨੂੰ ਮਰਨ ਤੋਂ ਪਹਿਲਾਂ ਭੋਰੇ ਵਿੱਚੋਂ ਕੱਢ See the chapter |