ਯਿਰਮਿਯਾਹ 38:12 - ਪਵਿੱਤਰ ਬਾਈਬਲ12 ਇਬੋਪੀਆ ਦੇ ਅਬਦ-ਮਲਕ ਨੇ ਯਿਰਮਿਯਾਹ ਨੂੰ ਆਖਿਆ, “ਇਨ੍ਹਾਂ ਫ਼ਟੇ ਪੁਰਾਣੇ ਕਪੜਿਆਂ ਨੂੰ ਆਪਣੀਆਂ ਕੱਛਾਂ ਵਿੱਚ ਰੱਖ ਲੈ। ਜਦੋਂ ਅਸੀਂ ਤੈਨੂੰ ਬਾਹਰ ਖਿੱਚਾਂਗੇ ਤਾਂ ਇਹ ਚਿਬੜੇ ਤੇਰੀਆਂ ਕੱਛਾਂ ਲਈ ਪੈਡ ਦਾ ਕੰਮ ਕਰਨਗੇ। ਫ਼ੇਰ ਰੱਸਿਆਂ ਨਾਲ ਤੈਨੂੰ ਤਕਲੀਫ਼ ਨਹੀਂ ਹੋਵੇਗੀ।” ਇਸ ਤਰ੍ਹਾਂ ਯਿਰਮਿਯਾਹ ਨੇ ਓਵੇਂ ਹੀ ਕੀਤਾ ਜਿਵੇਂ ਅਬਦ-ਮਲਕ ਨੇ ਆਖਿਆ ਸੀ। See the chapterਪਵਿੱਤਰ ਬਾਈਬਲ O.V. Bible (BSI)12 ਅਬਦ-ਮਲਕ ਕੂਸ਼ੀ ਨੇ ਯਿਰਮਿਯਾਹ ਨੂੰ ਆਖਿਆ, ਇਨ੍ਹਾਂ ਚਿੱਥੜਿਆਂ ਅਤੇ ਹੰਢੇ ਹੋਇਆਂ ਲੀੜਿਆਂ ਨੂੰ ਰੱਸੀਆਂ ਦੇ ਹੇਠ ਦੀ ਆਪਣੀਆਂ ਬਗਲਾਂ ਹੇਠ ਰੱਖ। ਸੋ ਯਿਰਮਿਯਾਹ ਨੇ ਓਵੇਂ ਹੀ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਬਦ-ਮਲਕ ਕੂਸ਼ੀ ਨੇ ਯਿਰਮਿਯਾਹ ਨੂੰ ਆਖਿਆ, ਇਹਨਾਂ ਚਿੱਥੜਿਆਂ ਅਤੇ ਹੰਢੇ ਹੋਇਆਂ ਲੀੜਿਆਂ ਨੂੰ ਰੱਸੀਆਂ ਦੇ ਹੇਠ ਦੀ ਆਪਣੀਆਂ ਬਗਲਾਂ ਹੇਠ ਰੱਖ। ਸੋ ਯਿਰਮਿਯਾਹ ਨੇ ਉਵੇਂ ਹੀ ਕੀਤਾ See the chapter |