ਯਿਰਮਿਯਾਹ 38:13 - ਪਵਿੱਤਰ ਬਾਈਬਲ13 ਉਨ੍ਹਾਂ ਆਦਮੀਆਂ ਨੇ ਯਿਰਮਿਯਾਹ ਨੂੰ ਰੱਸਿਆਂ ਨਾਲ ਉੱਪਰ ਖਿਚਿਆ ਅਤੇ ਟੋਏ ਵਿੱਚੋਂ ਬਾਹਰ ਕੱਢਿਆ। ਅਤੇ ਯਿਰਮਿਯਾਹ ਮੰਦਰ ਦੀ ਗਾਰਦ ਦੀ ਨਿਗਰਾਨੀ ਵਿੱਚ ਰਿਹਾ। See the chapterਪਵਿੱਤਰ ਬਾਈਬਲ O.V. Bible (BSI)13 ਤਾਂ ਉਨ੍ਹਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਖਿੱਚਿਆਂ ਅਤੇ ਭੋਹਰੇ ਵਿੱਚੋਂ ਉਤਾਹਾਂ ਲਿਆਂਦਾ। ਫੇਰ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤਾਂ ਉਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਖਿੱਚਿਆ ਅਤੇ ਭੋਰੇ ਵਿੱਚੋਂ ਉਤਾਹਾਂ ਲਿਆਂਦਾ। ਫਿਰ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ। See the chapter |