Online Bible

- Advertisements -




ਯਿਰਮਿਯਾਹ 38:14 - ਪਵਿੱਤਰ ਬਾਈਬਲ

14 ਫ਼ੇਰ ਰਾਜੇ ਸਿਦਕੀਯਾਹ ਨੇ ਕਿਸੇ ਨੂੰ ਨਬੀ ਯਿਰਮਿਯਾਹ ਨੂੰ ਬੁਲਾਉਣ ਲਈ ਘਲਿਆ। ਉਸ ਨੇ ਯਿਰਮਿਯਾਹ ਨੂੰ ਯਹੋਵਾਹ ਦੇ ਮੰਦਰ ਦੇ ਤੀਸਰੇ ਪ੍ਰਵੇਸ਼ ਦੁਆਰ ਕੋਲ ਬੁਲਾਇਆ। ਫ਼ੇਰ ਰਾਜੇ ਨੇ ਆਖਿਆ, “ਯਿਰਮਿਯਾਹ ਮੈਂ ਤੈਨੂੰ ਇੱਕ ਸਵਾਲ ਪੁੱਛ ਰਿਹਾ ਹਾਂ। ਮੇਰੇ ਕੋਲੋਂ ਕੁਝ ਵੀ ਨਾ ਛੁਪਾਈਁ ਸਗੋਂ ਹਰ ਗੱਲ ਈਮਾਨਦਾਰੀ ਨਾਲ ਦੱਸੀਁ।”

See the chapter Copy

ਪਵਿੱਤਰ ਬਾਈਬਲ O.V. Bible (BSI)

14 ਤਾਂ ਸਿਦਕੀਯਾਹ ਪਾਤਸ਼ਾਹ ਨੇ ਯਿਰਮਿਯਾਹ ਨਬੀ ਕੋਲ ਮਨੁੱਖ ਘੱਲੇ ਅਤੇ ਉਹ ਨੂੰ ਯਹੋਵਾਹ ਦੇ ਭਵਨ ਦੇ ਤੀਜੇ ਲਾਂਘੇ ਵਿੱਚ ਆਪਣੇ ਕੋਲ ਸਦਵਾਇਆ ਅਤੇ ਪਾਤਸ਼ਾਹ ਨੇ ਯਿਰਮਿਯਾਹ ਨੂੰ ਆਖਿਆ, ਮੈਂ ਤੈਥੋਂ ਇੱਕ ਗੱਲ ਪੁੱਛਦਾ ਹਾਂ, ਤੂੰ ਮੈਥੋਂ ਕੋਈ ਗੱਲ ਨਾ ਲੁਕਾਈਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਤਾਂ ਸਿਦਕੀਯਾਹ ਰਾਜਾ ਨੇ ਯਿਰਮਿਯਾਹ ਨਬੀ ਕੋਲ ਮਨੁੱਖ ਘੱਲੇ ਅਤੇ ਉਹ ਨੂੰ ਯਹੋਵਾਹ ਦੇ ਭਵਨ ਦੇ ਤੀਜੇ ਲਾਂਘੇ ਵਿੱਚ ਆਪਣੇ ਕੋਲ ਸਦਵਾਇਆ ਅਤੇ ਰਾਜਾ ਨੇ ਯਿਰਮਿਯਾਹ ਨੂੰ ਆਖਿਆ, ਮੈਂ ਤੈਥੋਂ ਇੱਕ ਗੱਲ ਪੁੱਛਦਾ ਹਾਂ, ਤੂੰ ਮੈਥੋਂ ਕੋਈ ਗੱਲ ਨਾ ਲੁਕਾਈਂ

See the chapter Copy




ਯਿਰਮਿਯਾਹ 38:14

Follow us:

Advertisements


Advertisements