Online Bible

- Advertisements -




ਯਿਰਮਿਯਾਹ 38:16 - ਪਵਿੱਤਰ ਬਾਈਬਲ

16 ਪਰ ਰਾਜੇ ਸਿਦਕੀਯਾਹ ਨੇ ਗੁਪਤ ਰੂਪ ਵਿੱਚ ਸੌਂਹ ਚੁਕੱਦਿਆਂ ਯਿਰਮਿਯਾਹ ਨੂੰ ਆਖਿਆ ਸਿਦਕੀਯਾਹ ਨੇ ਆਖਿਆ, “ਯਹੋਵਾਹ ਸਾਨੂੰ ਜੀਵਨ ਅਤੇ ਸੁਆਸ ਦਿੰਦਾ ਹੈ। ਜਿਵੇਂ ਕਿ ਯਹੋਵਾਹ ਸਾਖੀ ਹੈ, ਮੈਂ ਤੈਨੂੰ ਨਹੀਂ ਮਾਰਾਂਗਾ, ਯਿਰਮਿਯਾਹ। ਅਤੇ ਮੈਂ ਇਕਰਾਰ ਕਰਦਾ ਹਾਂ ਕਿ ਮੈਂ ਤੈਨੂੰ ਉਨ੍ਹਾਂ ਅਧਿਕਾਰੀਆਂ ਦੇ ਹਵਾਲੇ ਨਹੀਂ ਕਰਾਂਗਾ ਜਿਹੜੇ ਤੈਨੂੰ ਮਾਰ ਮੁਕਾਉਣਾ ਚਾਹੁੰਦੇ ਹਨ।”

See the chapter Copy

ਪਵਿੱਤਰ ਬਾਈਬਲ O.V. Bible (BSI)

16 ਤਾਂ ਸਿਦਕੀਯਾਹ ਪਾਤਸ਼ਾਹ ਨੇ ਪੜਦੇ ਵਿੱਚ ਯਿਰਮਿਯਾਹ ਨਾਲ ਸੌਂਹ ਖਾਂਧੀ ਅਤੇ ਆਖਿਆ, ਜੀਉਂਦੇ ਯਹੋਵਾਹ ਦੀ ਸੌਂਹ, ਜਿਸ ਸਾਡੀਆਂ ਜਾਨਾਂ ਬਣਾਈਆਂ ਹਨ, ਮੈਂ ਤੈਨੂੰ ਨਾ ਮਾਰਾਂਗਾ, ਨਾ ਤੈਨੂੰ ਉਨ੍ਹਾਂ ਮਨੁੱਖਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੇ ਗਾਹਕ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤਾਂ ਸਿਦਕੀਯਾਹ ਰਾਜਾ ਨੇ ਪੜਦੇ ਵਿੱਚ ਯਿਰਮਿਯਾਹ ਨਾਲ ਸਹੁੰ ਖਾਧੀ ਅਤੇ ਆਖਿਆ, ਜੀਉਂਦੇ ਯਹੋਵਾਹ ਦੀ ਸਹੁੰ, ਜਿਸ ਸਾਡੀਆਂ ਜਾਨਾਂ ਬਣਾਈਆਂ ਹਨ, ਮੈਂ ਤੈਨੂੰ ਨਾ ਮਾਰਾਂਗਾ, ਨਾ ਤੈਨੂੰ ਉਹਨਾਂ ਮਨੁੱਖਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੇ ਗਾਹਕ ਹਨ

See the chapter Copy




ਯਿਰਮਿਯਾਹ 38:16

Follow us:

Advertisements


Advertisements