ਯਿਰਮਿਯਾਹ 38:17 - ਪਵਿੱਤਰ ਬਾਈਬਲ17 ਫ਼ੇਰ ਯਿਰਮਿਯਾਹ ਨੇ ਰਾਜੇ ਸਿਦਕੀਯਾਹ ਨੂੰ ਆਖਿਆ, “ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਹੈ। ਯਹੋਵਾਹ ਆਖਦਾ ਹੈ, ‘ਜੇ ਤੂੰ ਬਾਬਲ ਦੇ ਰਾਜੇ ਦੇ ਅਧਿਕਾਰੀਆਂ ਅੱਗੇ ਆਤਮ ਸਮਰਪਣ ਕਰੇਂਗਾ, ਤੇਰੀ ਜਾਨ ਬਖਸ਼ ਦਿੱਤੀ ਜਾਵੇਗੀ ਅਤੇ ਯਰੂਸ਼ਲਮ ਨੂੰ ਸਾੜਿਆ ਨਹੀਂ ਜਾਵੇਗਾ। ਅਤੇ ਤੂੰ ਅਤੇ ਤੇਰਾ ਪਰਿਵਾਰ ਜਿਉਂਦਾ ਰਹੇਗਾ। See the chapterਪਵਿੱਤਰ ਬਾਈਬਲ O.V. Bible (BSI)17 ਤਾਂ ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, ਯਹੋਵਾਹ ਸੈਨਾਂ ਦੇ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਜੇ ਤੂੰ ਸੱਚ ਮੁੱਚ ਬਾਬਲ ਦੇ ਪਾਤਸ਼ਾਹ ਦੇ ਸਰਦਾਰਾਂ ਕੋਲ ਚੱਲਾ ਜਾਵੇਂ ਤਾਂ ਤੂੰ ਆਪਣੀ ਜਾਨ ਨੂੰ ਜੀਉਂਦਾ ਰੱਖੇਂਗਾ ਅਤੇ ਇਹ ਸ਼ਹਿਰ ਅੱਗ ਨਾਲ ਸਾੜਿਆ ਨਾ ਜਾਵੇਗਾ ਅਤੇ ਤੂੰ ਜੀਉਂਦਾ ਰਹੇਂਗਾ ਅਤੇ ਤੇਰਾ ਘਰਾਣਾ ਵੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਤਾਂ ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਸੱਚ-ਮੁੱਚ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਚਲਾ ਜਾਵੇਂ ਤਾਂ ਤੂੰ ਆਪਣੀ ਜਾਣ ਨੂੰ ਜੀਉਂਦਾ ਰੱਖੇਗਾ ਅਤੇ ਇਹ ਸ਼ਹਿਰ ਅੱਗ ਨਾਲ ਸੜਿਆ ਨਾ ਜਾਵੇਗਾ ਅਤੇ ਤੂੰ ਜੀਉਂਦਾ ਰਹੇਗਾ ਅਤੇ ਤੇਰਾ ਘਰਾਣਾ ਵੀ See the chapter |