ਯਿਰਮਿਯਾਹ 38:18 - ਪਵਿੱਤਰ ਬਾਈਬਲ18 ਪਰ ਜੇ ਤੂੰ ਆਤਮ ਸਮਰਪਣ ਕਰਨ ਤੋਂ ਇਨਕਾਰ ਕਰੇਂਗਾ ਤਾਂ ਯਰੂਸ਼ਲਮ ਬਾਬਲ ਦੀ ਫ਼ੌਜ ਦੇ ਹਵਾਲੇ ਕਰ ਦਿੱਤਾ ਜਾਵੇਗਾ। ਉਹ ਯਰੂਸ਼ਲਮ ਨੂੰ ਸਾੜ ਦੇਣਗੇ ਅਤੇ ਤੂੰ ਵੀ ਉਨ੍ਹਾਂ ਕੋਲੋਂ ਬਚ ਨਹੀਂ ਸੱਕੇਂਗਾ।’” See the chapterਪਵਿੱਤਰ ਬਾਈਬਲ O.V. Bible (BSI)18 ਪਰ ਜੇ ਤੂੰ ਬਾਬਲ ਦੇ ਪਾਤਸ਼ਾਹ ਦੇ ਸਰਦਾਰਾਂ ਦੇ ਕੋਲ ਨਾ ਜਾਵੇਂਗਾ ਤਾਂ ਇਹ ਸ਼ਹਿਰ ਕਸਦੀਆਂ ਦੇ ਹੱਥਾਂ ਵਿੱਚ ਦਿੱਤਾ ਜਾਵੇਗਾ। ਓਹ ਏਸ ਨੂੰ ਅੱਗ ਨਾਲ ਸਾੜ ਸੁੱਟਣਗੇ ਅਤੇ ਤੂੰ ਓਹਨਾਂ ਦੇ ਹੱਥੋਂ ਨਾ ਛੁੱਟੇਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਪਰ ਜੇ ਤੂੰ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਨਾ ਜਾਵੇਂਗਾ ਤਾਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਦਿੱਤਾ ਜਾਵੇਗਾ। ਉਹ ਇਸ ਨੂੰ ਅੱਗ ਨਾਲ ਸਾੜ ਸੁੱਟਣਗੇ ਅਤੇ ਤੂੰ ਉਹਨਾਂ ਦੇ ਹੱਥੋਂ ਨਾ ਛੁੱਟੇਗਾ See the chapter |