ਯਿਰਮਿਯਾਹ 38:19 - ਪਵਿੱਤਰ ਬਾਈਬਲ19 ਪਰ ਰਾਜੇ ਸਿਦਕੀਯਾਹ ਨੇ ਯਿਰਮਿਯਾਹ ਨੂੰ ਆਖਿਆ, “ਪਰ ਮੈਂ ਤਾਂ ਯਹੂਦਾਹ ਦੇ ਉਨ੍ਹਾਂ ਬੰਦਿਆਂ ਕੋਲੋਂ ਭੈਭੀਤ ਹਾਂ ਜਿਹੜੇ ਪਹਿਲਾਂ ਹੀ ਬਾਬਲ ਦੀ ਫ਼ੌਜ ਵੱਲ ਹੋ ਚੁੱਕੇ ਨੇ। ਮੈਨੂੰ ਡਰ ਹੈ ਕਿ ਫ਼ੌਜੀ ਮੈਨੂੰ ਯਹੂਦਾਹ ਦੇ ਉਨ੍ਹਾਂ ਲੋਕਾਂ ਦੇ ਹਵਾਲੇ ਕਰ ਦੇਣਗੇ ਅਤੇ ਉਹ ਮੇਰੇ ਨਾਲ ਭੈੜਾ ਸਲੂਕ ਕਰਨਗੇ ਅਤੇ ਮੈਨੂੰ ਦੁੱਖ ਪਹੁੰਚਾਣਗੇ।” See the chapterਪਵਿੱਤਰ ਬਾਈਬਲ O.V. Bible (BSI)19 ਤਾਂ ਸਿਦਕੀਯਾਹ ਪਾਤਸ਼ਾਹ ਨੇ ਯਿਰਮਿਯਾਹ ਨੂੰ ਆਖਿਆ, ਮੈਂ ਇਨ੍ਹਾਂ ਯਹੂਦੀਆਂ ਤੋਂ ਡਰਦਾ ਹਾਂ ਜਿਹੜੇ ਕਸਦੀਆਂ ਨਾਲ ਮਿਲੇ ਹੋਏ ਹਨ, ਮਤੇ ਓਹ ਮੈਨੂੰ ਓਹਨਾਂ ਦੇ ਹੱਥ ਵਿੱਚ ਦੇ ਦੇਣ ਅਤੇ ਓਹ ਮੈਨੂੰ ਤਾਹਨਾ ਮਾਰਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਤਾਂ ਸਿਦਕੀਯਾਹ ਰਾਜਾ ਨੇ ਯਿਰਮਿਯਾਹ ਨੂੰ ਆਖਿਆ, ਮੈਂ ਇਹਨਾਂ ਯਹੂਦੀਆਂ ਤੋਂ ਡਰਦਾ ਹਾਂ ਜਿਹੜੇ ਕਸਦੀਆਂ ਨਾਲ ਮਿਲੇ ਹੋਏ ਹਨ, ਮਤੇ ਉਹ ਮੈਨੂੰ ਉਹਨਾਂ ਦੇ ਹੱਥ ਵਿੱਚ ਦੇ ਦੇਣ ਅਤੇ ਉਹ ਮੈਨੂੰ ਤਾਹਨਾ ਮਾਰਨ See the chapter |