ਯਿਰਮਿਯਾਹ 38:21 - ਪਵਿੱਤਰ ਬਾਈਬਲ21 ਪਰ ਜੇ ਤੂੰ ਬਾਬਲ ਦੀ ਫ਼ੌਜ ਅੱਗੇ ਆਤਮ-ਸਮਰਪਣ ਕਰਨ ਤੋਂ ਇਨਕਾਰ ਕਰੇਂਗਾ ਤਾਂ ਯਹੋਵਾਹ ਨੇ ਤੈਨੂੰ ਦਰਸਾ ਦਿੱਤਾ ਹੈ ਕਿ ਕੀ ਵਾਪਰੇਗਾ। ਇਹੀ ਹੈ ਜੋ ਯਹੋਵਾਹ ਨੇ ਮੈਨੂੰ ਆਖਿਆ ਹੈ। See the chapterਪਵਿੱਤਰ ਬਾਈਬਲ O.V. Bible (BSI)21 ਪਰ ਜੇ ਤੂੰ ਜਾਣ ਤੋਂ ਨਾਂਹ ਕਰੇਂ ਤਾਂ ਏਹ ਉਹ ਬਚਨ ਹੈ ਜਿਹੜਾ ਯਹੋਵਾਹ ਨੇ ਮੈਨੂੰ ਵਿਖਾਇਆ ਹੈ, - See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਪਰ ਜੇ ਤੂੰ ਜਾਣ ਤੋਂ ਨਾਂਹ ਕਰੇਂ ਤਾਂ ਇਹ ਉਹ ਬਚਨ ਹੈ ਜਿਹੜਾ ਯਹੋਵਾਹ ਨੇ ਮੈਨੂੰ ਵਿਖਾਇਆ ਹੈ, - See the chapter |